Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾ

March 27, 2024 07:53 PM
SehajTimes

ਗੁਜਰਾਤ : ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। IPL ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ  ਘੱਟੋ ਘੱਟ ਓਵਰ ਰੇਟ ਨਾਲ ਸਬੰਧਤ IPL ਕੋਡ ਆਫ ਕੰਡਕਟ ਦੇ ਤਹਿਤ ਸੀਜ਼ਨ ਦਾ ਇਹ ਉਸਦੀ ਟੀਮ ਦਾ ਪਹਿਲਾ ਅਪਰਾਧ ਸੀ। ਇਸ ਲਈ ਗਿੱਲ ‘ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਗਿੱਲ ਦੀ ਅਗਵਾਈ ਵਾਲੀ ਟੀਮ ਨੂੰ ਮੰਗਲਵਾਰ ਨੂੰ IPL 2024 ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। 
ਮੈਚ ਦੀ ਗੱਲ ਕਰੀਏ ਤਾਂ IPL 2024 ਦੇ ਸੱਤਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 63 ਦੌੜਾਂ ਨਾਲ ਹਰਾਇਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਚੇਨਈ ਨੇ 20 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ 206 ਦੌੜਾਂ ਬਣਾਈਆਂ। ਜਵਾਬ ਵਿੱਚ ਗੁਜਰਾਤ ਦੀ ਟੀਮ 20 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 143 ਦੌੜਾਂ ਹੀ ਬਣਾ ਸਕੀ। ਇਸ ਜਿੱਤ ਨਾਲ ਗਾਇਕਵਾੜ ਦੀ ਅਗਵਾਈ ਵਾਲੀ ਚੇਨਈ ਦੀ ਟੀਮ ਚਾਰ ਅੰਕਾਂ ਨਾਲ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ।
63 ਦੌੜਾਂ ਦੀ ਹਾਰ ਗੁਜਰਾਤ ਦੀ IPL ਵਿੱਚ ਦੌੜਾਂ ਦੇ ਫਰਕ ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਹਾਰ ਹੈ। ਇਸ ਤੋਂ ਪਹਿਲਾਂ 10 ਮਹੀਨੇ ਪਹਿਲਾਂ ਉਨ੍ਹਾਂ ਨੂੰ ਵਾਨਖੇੜੇ ‘ਚ ਮੁੰਬਈ ਇੰਡੀਅਨਜ਼ ਨੇ 27 ਦੌੜਾਂ ਨਾਲ ਹਰਾਇਆ ਸੀ। ਚੇਨਈ ਨੇ ਮੁੰਬਈ ਦਾ ਰਿਕਾਰਡ ਤੋੜ ਦਿੱਤਾ ਹੈ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ