Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਅਲੀਵਾਲ ਚ ਕੀਤਾ ਸਨਮਾਨਿਤ

March 28, 2024 01:00 PM
Daljinder Singh Pappi
ਭੁਨਰਹੇੜੀ : ਅਸਟ੍ਰੇਲੀਆ ਤੋਂ ਗੁਰਜੰਟ ਸਿੰਘ ਆਪਣੇ ਜੱਦੀ ਪਿੰਡ ਉਪਲੀ ਪ੍ਰਵਾਰਿਕ ਖੁਸ਼ੀਆਂ ਸਾਂਝੀਆਂ ਕਰਨ ਆਏ ਹੋਏ ਹਨ। ਅਸਟ੍ਰੇਲੀਆ ਵਿੱਚ ਰਹਿੰਦਿਆਂ ਹੋਇਆਂ ਵੀ ਆਪਣੇ ਇਲਾਕੇ ਦੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਰਹਿੰਦੇ ਹਨ। ਜਿਸ ਦੇ ਫਲਸਰੂਪ ਸਿੱਧ ਬਾਬਾ ਲੱਛਮਣ ਜਤੀ ਯੁਵਕ ਸੇਵਾਵਾਂ ਕਲੱਬ ਅਲੀਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਬੰਧਕ ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਦਿਲਾਵਰ ਬਲਜਿੰਦਰ ਸਿੰਘ, ਪਲਵਿੰਦਰ ਸਿੰਘ, ਅਮ੍ਰਿਤਪਾਲ, ਸਤਵੀਰ ਸਿੰਘ, ਜਸਵੀਰ ਸਿੰਘ ਅਤੇ ਲਵਲੀ ਮੱਲ੍ਹੀ ਨੇ ਦੱਸਿਆ ਕਿ ਐਨ ਆਰ ਆਈਜ਼ ਸਾਡੇ ਖੇਡ ਮੇਲਿਆਂ ਨੂੰ ਹਰ ਸਾਲ ਮਾਲੀ ਮਦਦ ਕਰਦੇ ਰਹਿੰਦੇ ਹਨ। ਇਸ ਤਰ੍ਹਾਂ ਅਸਟ੍ਰੇਲੀਆ ਤੋਂ ਗੁਰਜੰਟ ਸਿੰਘ ਉਪਲੀ ਵੀ ਸਹਾਇਤਾ ਰਾਸ਼ੀ ਭੇਜਦੇ ਹਨ। ਅਜਿਹੇ ਸਮਾਜ ਸੇਵੀ ਐਨ ਆਰ ਆਈਜ਼ ਦੀ ਮੱਦਦ ਸਦਕਾ ਖਿਡਾਰੀਆਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਅਲੀਵਾਲ ਕਲੱਬ ਵੱਲੋਂ ਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਸਨਮਾਨਿਤ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਹੇ ਹਾਂ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ