Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

March 28, 2024 02:30 PM
SehajTimes

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ। 26 ਜਨਵਰੀ ਮੌਕੇ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ। 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*