Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

March 28, 2024 03:56 PM
SehajTimes

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਰੀ CM ਭਗਵੰਤ ਮਾਨ ਨੇ ਖੁੱਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ”। ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। CM ਮਾਨ ਦੇ ਘਰ ਧੀ ਦਾ ਜਨਮ ਹੋਣ ਮਗਰੋਂ ਵਧਾਈਆਂ ਦੇਣ ਵਾਲਿਆਂ ਤਾਂਤਾ ਲੱਗ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ CM ਮਾਨ ਨੂੰ ਵਧਾਈ ਦਿੰਦਿਆਂ ਲਿਖਿਆ, “ਸੋਹਣੀ ਬੱਚੀ ਤੁਹਾਡੇ ਜੀਵਨ ‘ਚ ਬੇਅੰਤ ਖੁਸ਼ੀ, ਪਿਆਰ ਤੇ ਖੁਸ਼ਹਾਲੀ ਲਿਆਵੇ। ”

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ CM ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਵਧਾਈ ਦਿੰਦਿਆਂ ਲਿਖਿਆ,”ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਅਤੇ ਭਾਬੀ ਡਾ. ਗੁਰਪ੍ਰੀਤ ਕੌਰ ਜੀ ਦੇ ਘਰ ਬੇਟੀ ਦੀ ਦਾਤ ਹੋਣ ‘ਤੇ ਢੇਰ ਸਾਰੀਆਂ ਮੁਬਾਰਕਾਂ। ਪਰਿਵਾਰ ‘ਚ ਨਵੇਂ ਖਿੜੇ ਇਸ ਫੁੱਲ ਦੀ ਤੰਦਰੁਸਤੀ ਅਤੇ ਲੰਮੀ ਉਮਰ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀ ਹਾਂ। ਪਰਿਵਾਰ ਅਤੇ ਸਾਡੀ ਪਿਆਰੀ ਭਤੀਜੀ ਤੇ ਵਾਹਿਗੁਰੂ ਮੇਹਰਾਂ ਭਰਿਆ ਹੱਥ ਰੱਖਣ।”

 

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ