Wednesday, February 18, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰਾਂ ਵੱਲੋਂ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਸ਼ਰਧਾਂਜਲੀਆਂ ਭੇਂਟ

March 28, 2024 04:23 PM
SehajTimes

ਪਟਿਆਲਾ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਅਚਾਨਕ ਵਿਛੋੜਾ ਦੇ ਗਏ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਵਾਈਸ-ਚਾਂਸਲਰ ਪ੍ਰੋ ਅਰਵਿੰਦ ਅਤੇ ਯੂਨੀਵਰਸਿਟੀ ਦੇ ਹੋਰਨਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ। ਅੱਜ ਯੂਨੀਵਰਸਿਟੀ ਕੈਂਪਸ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਬੋਲਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਡਾ. ਬਾਲ ਕ੍ਰਿਸ਼ਨ ਨੂੰ ਕੰਮ ਨਾਲ਼ ਬਹੁਤ ਪਿਆਰ ਸੀ। ਉਨ੍ਹਾਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਜਾਂ ਪ੍ਰਬੰਧਨ ਖੇਤਰ ਵਿੱਚ ਜੋ ਵੀ ਜਿ਼ੰਮੇਵਾਰੀ ਸੌਂਪੀ ਗਈ ਉਨ੍ਹਾਂ ਮਿਸਾਲੀ ਢੰਗ ਨਾਲ਼ ਨਿਭਾਈ। ਪੰਜਾਬੀ ਯੂਨੀਵਰਸਿਟੀ ਨੂੰ ਪਿਆ ਇਹ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਤੋਂ ਦੀ ਸ਼ਖ਼ਸੀਅਤ ਤੋਂ ਸਿੱਖ ਸਕਦੇ ਹਾਂ ਕਿ ਅਸੀਂ ਕਿਵੇਂ ਆਪਣੇ ਕੰਮ ਨੂੰ ਤਨਦੇਹੀ ਨਾਲ਼ ਕਰਨਾ ਹੈ। ਇਹੋ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਰਜਿਸਟਰਾਰ ਨਵਜੋਤ ਕੌਰ ਨੇ ‘ਸ਼ੋਕ ਮਤਾ’ ਪੜ੍ਹਦਿਆਂ ਦੱਸਿਆ ਕਿ ਯਾਦਵਿੰਦਰਾ ਇੰਜਨੀਅਰਿੰਗ ਕਾਲਜ ਤਲਵੰਡੀ ਸਾਬੋ ਵਿੱਚ ਆਪਣੀ ਪਹਿਲੀ ਤਾਇਨਾਤੀ ਤੋਂ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਮਿਲੀ ਹਰੇਕ ਜਿ਼ੰਮੇਵਾਰੀ ਉਨ੍ਹਾਂ ਵੱਲੋਂ ਤਨਦੇਹੀ ਨਾਲ਼ ਨਿਭਾਈ ਗਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ਼ ਯਾਦ ਕੀਤਾ। ਇਸ ਮੌਕੇ ਵੱਡੀ ਪੱਧਰ ਉੱਤੇ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਮੈਂਬਰ ਹਾਜ਼ਰ ਰਹੇ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ