Monday, June 16, 2025

Chandigarh

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

March 28, 2024 08:20 PM
SehajTimes
ਡੇਰਾਬੱਸੀ :  ਐੱਸ ਐੱਸ ਪੀ ਮੁਹਾਲੀ ਸੰਦੀਪ ਗਰਗ, ਏਐੱਸਪੀ ਡੇਰਾਬੱਸੀ ਵੈਭਵ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮੁਖੀ ਡੇਰਾਬੱਸੀ ਅਜੀਤੇਸ਼ ਕੌਂਸਲ ਦੀ ਨਿਗਰਾਨੀ ਹੇਠ ਡੇਰਾਬੱਸੀ ਵਿਖੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਡੇਰਾਬੱਸੀ ਬੱਸ ਅੱਡੇ ਉਤੇ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਡੇਰਾਬੱਸੀ ਵਿਖੇ ਬੱਸ ਅੱਡੇ ਉਤੇ ਏ ਐਸ ਆਈ ਕੁਲਦੀਪ ਕੁਮਾਰ ਨੇ ਮੁਖਬਰ ਦੀ ਇਤਲਾਹ ਉਤੇ ਆਪਣੀ ਟੀਮ ਨਾਲ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਵਿਅਕਤੀ ਜਿਸ ਦੀ ਪਛਾਣ ਪਰਮਜੀਤ ਸਿੰਘ ਪੰਮੀ ਜੋ ਕਿ ਇੰਡੀਕਾ ਕਾਰ ਪੀ ਬੀ 65 ਟੀ 9305 ਆ ਰਿਹਾ ਸੀ ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 6250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਪਰਮਜੀਤ ਸਿੰਘ ਪੰਮੀ ਪੁੱਤਰ ਨਿਰਮਲ ਸਿੰਘ ਵਾਸੀ ਅਮਰਦੀਪ ਨਗਰ ਨੇੜੇ ਧਰਮਸ਼ਾਲਾ ਡੇਰਾਬੱਸੀ ਖਿਲਾਫ ਡੇਰਾਬੱਸੀ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰ ਲਿਆ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ