Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸੀਨੀਅਰ ਸਹਾਇਕ ਦੀ ਸੇਵਾ ਮੁਕਤੀ ਦੇ ਮੌਕੇ ਨਿਘੀ ਵਿਦਾਇਗੀ 

March 29, 2024 11:30 AM
SehajTimes
ਡੇਰਾਬੱਸੀ : ਅੱਜ ਦਫਤਰ ਸੀ.ਡੀ.ਪੀ.ਓ ਡੇਰਾਬੱਸੀ ਦੇ ਕਰਮਚਾਰੀ ਸਵਰਨਜੀਤ ਸਿੰਘ, ਸੀਨੀਅਰ ਸਹਾਇਕ ਦੀ ਸੇਵਾ ਮੁਕਤੀ ਦੇ ਮੌਕੇ ਤੇ ਸੀ.ਡੀ.ਪੀ.ਓ ਮੈਡਮ ਸ੍ਰੀਮਤੀ ਸੁਮਨ ਬਾਲਾ ਵਲੋਂ ਉਨ੍ਹਾਂ ਨੂੰ ਸਰਕਾਰੀ ਸੇਵਾ ਤੋਂ ਨਿਘੀ ਵਿਦਾਇਗੀ ਦਿਤੀ ਗਈ ਅਤੇ ਉਨ੍ਹਾਂ ਵਲੋਂ ਡੇਰਾਬੱਸੀ ਬਲਾਕ ਵਿੱਚ ਸਾਲ 2003 ਤੋਂ ਲੈ ਕੇ ਸੇਵਾ ਮੁਕਤੀ ਦੀ ਮਿਤੀ ਤੱਕ ਕੀਤੇ ਗਏ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਸਵਰਨਜੀਤ ਸਿੰਘ ਵਲੋਂ ਬਲਾਕ ਡੇਰਾਬੱਸੀ ਵਿਖੇ ਆਪਣੇ ਕਾਰਜਕਾਲ ਦੌਰਾਨ ਬਤੌਰ ਕਲਰਕ/ਸੀਨੀਅਰ ਸਹਾਇਕ 10-12 ਸਾਲ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਪੈਨਸ਼ਨਾਂ ਦੀ ਸੇਵਾ ਤਨਦੇਹੀ ਨਾਲ ਕੀਤੀ ਗਈ। ਇਸ ਸਬੰਧੀ ਹਾਜਰ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਖੂਬ ਪ੍ਰਸੰਸਾ ਕੀਤੀ ਗਈ ਅਤੇ ਸਬੰਧਤ ਕਰਮਚਾਰੀ ਨੂੰ ਅਣਮੁੱਲੇ ਤੋਹਫੇ ਦੇ ਕੇ ਸੇਵਾ ਮੁਕਤ ਕੀਤਾ ਗਿਆ। ਇਸ ਸਮੇਂ ਦਫਤਰ ਦੀ ਮੁੱਖ ਅਧਿਕਾਰੀ ਸੀ.ਡੀ.ਪੀ.ਓ ਮੈਡਮ ਸ੍ਰੀਮਤੀ ਸੁਮਨ ਬਾਲਾ ਤੇ ਦਫਤਰੀ ਸਮੂਹ ਸਟਾਫ ਹਾਜਰ ਸੀ ਅਤੇ ਮੁੱਖ ਦਫਤਰ ਚੰਡੀਗੜ੍ਹ ਤੋਂ ਯੂਨੀਅਨ ਦੇ ਪ੍ਰਧਾਨ ਸ੍ਰੀ ਮਨਮੋਹਨ ਸਿੰਘ ਚਹਿਲ, ਆਂਗਨਵਾੜੀ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ,  ਆਂਗਨਵਾੜੀ ਯੂਨੀਅਨ ਦੀ ਡੇਰਾਬੱਸੀ ਬਲਾਕ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੋਰ ਉਚੇਚੇ ਤੌਰ ਤੇ ਪਹੁੰਚੇ।

Have something to say? Post your comment

 

More in Chandigarh

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ