Saturday, April 27, 2024
BREAKING NEWS
ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾਨਾਰੀਅਲ, ਤਰਬੂਜ਼ ਤੇ ਖ਼ਰਬੂਜਿਆਂ ਉੱਤੇ ਸਟਿੱਕਰ ਲਾ ਕੇ ਵੋਟ ਪਾਉਣ ਦਾ ਸੱਦਾਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹਿੰਦ ਲਾਂਡਰਾਂ ਰੋਡ ਸਬੰਧੀ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲੋਕ : ਡਿਪਟੀ ਕਮਿਸ਼ਨਰ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਨਿੱਘੀ ਵਿਦਾਇਗੀਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ

Chandigarh

ਸ਼ੈਲਟਰ ਨੇ ਮਲਕਪੁਰ ਸਕੂਲ ਨੂੰ ਫਰਨੀਚਰ ਅਤੇ ਲਾਲੜੂ ਸਕੂਲ ਨੂੰ ਸੌਂਪਿਆ ਕਮਰਾ : ਡਾ. ਮੁਲਤਾਨੀ 

March 29, 2024 11:34 AM
SehajTimes
ਲਾਲੜੂ : ਸਿਹਤ ਅਤੇ ਸਿੱਖਿਆ ਖੇਤਰ ਵਿਚ ਵੱਡਾ ਯੋਗਦਾਨ ਪਾ ਰਹੀ ਸਮਾਜ ਸੇਵੀ ਸੰਸਥਾ ਸ਼ੈਲਟਰ ਚੇਰੀਟੇਬਲ ਟਰੱਸਟ ਵੱਲੋਂ ਮਲਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਫ਼ਤਰ ਲਈ ਟੇਬਲ ਕੁਰਸੀਆਂ, ਕੰਪਿਊਟਰ ਟੇਬਲ ਤੇ ਫਰਨੀਚਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਾਲੜੂ ਨੂੰ ਸਕੂਲ ਵਿੱਚ ਲੱਗੇ ਟਿਊਬਵੈਲ ਦੇ ਪ੍ਰਬੰਧ ਲਈ ਕਮਰਾ ਬਣਾ ਕੇ ਸੌਂਪਿਆ ਗਿਆ।ਡਾ. ਮੁਲਤਾਨੀ ਨੇ ਕਿਹਾ ਕਿ ਜਿੱਥੇ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਅਤੇ ਵਾਤਾਵਰਣ ਅਨਕੂਲ ਕਲਾਸ ਰੂਮ ਚਾਹੀਦੇ  ਹਨ,ਉੱਥੇ ਅਧਿਆਪਕਾਂ ਲਈ ਉਸੇ ਤਰਾਂ ਸਾਫ ਦਫਤਰ ਵੀ ਚਾਹੀਦਾ ਹੈ।ਇਸ ਤਹਿਤ ਮਲਕਪੁਰ ਸਕੂਲ ਨੂੰ ਫਰਨੀਚਰ ਦਿੱਤਾ ਗਿਆ ਹੈ ਜਦਕਿ ਸਰਕਾਰੀ ਸਕੂਲ ਲਾਲ਼ੜੂ ਦੇ ਸਕੂਲ ਵਿੱਚ ਟਿਊਬਵੈੱਲ ਆਪਰੇਸ਼ਨ ਲਈ ਲੋਹੇ ਦਾ ਕਮਰਾ ਬਣਿਆ ਹੋਇਆ ਸੀ,ਜਿਸ ਵਿੱਚ ਕਰੰਟ ਆਉਣ ਦਾ ਖਤਰਾ ਰਹਿੰਦਾ ਸੀ ਤੇ ਛੋਟੇ ਬੱਚਿਆਂ ਦਾ ਕਦੀ ਵੀ ਨੁਕਸਾਨ ਹੋ ਸਕਦਾ ਸੀ,ਜਿਸ ਤੋਂ ਬਚਾਅ ਲਈ ਸਕੂਲ ਵਿੱਚ ਇੱਕ ਛੋਟਾ ਕਮਰਾ ਬਣਵਾ ਦਿੱਤਾ ਗਿਆ ਜੋ ਅੱਜ ਸਕੂਲ ਸਟਾਫ ਨੂੰ ਸੌਂਪ ਦਿੱਤਾ ਗਿਆ ।ਡਾ ਮੁਲਤਾਨੀ ਨੇ ਦੱਸਿਆ ਕਿ ਪਿਛਲੇ ਵੀਹ ਸਾਲਾਂ ਤੋਂ ਸ਼ੈਲਟਰ ਚੈਰੀਟੇਬਲ ਟਰੱਸਟ ( ਰਜਿ ਸੁਸਾਇਟੀ ) ਲਗਾਤਾਰ ਇਲਾਕੇ ਵਿਚ ਸਿਹਤ ਅਤੇ ਸਿੱਖਿਆ ,ਖੇਡਾਂ ਅਤੇ ਹੋਰ ਸਮਾਜ ਸੇਵਾ ਦਾ ਕੰਮ ਕਰਦੀ ਆ ਰਹੀ ਤੇ ਆਉਣ ਵਾਲੇ ਸਮੇਂ ਵਿੱਚ ਵੀ ਚਾਲੂ ਰੱਖੇਗੀ ।ਯਾਦ ਰਹੇ ਕਿ ਪਿਛਲੇ ਮਹੀਨੇ ਸਕੂਲਾਂ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ੈਲਟਰ ਵੱਲੋਂ ਵੱਡੇ ਸਹਿਯੋਗ ਨਾਲ ਦੱਪਰ ਸੂਬੇਦਾਰ ਬਲਬੀਰ ਸਿੰਘ ਮੈਮੋਰੀਅਲ ਹਾਈ ਸਕੂਲ ਜ਼ਿਲ੍ਹਾ ਐਸ ਏਐਸ ਨਗਰ ਵਿੱਚੋਂ ਪਹਿਲੇ ਸਥਾਨ ਤੇ ਆ ਕੇ ਸ਼ੈਲਟਰ ਅਤੇ ਇਲਾਕੇ ਦਾ ਮਾਣ ਵਧਾਇਆ ਸੀ।ਇਸ ਮੌਕੇ ਟਰੱਸਟ ਦੇ ਮੀਤ ਪ੍ਰਧਾਨ ਲਾਭ ਸਿੰਘ, ਜਨਰਲ ਸਕੱਤਰ ਰਾਜਬੀਰ ਸਿੰਘ, ਖਜ਼ਾਨਚੀ ਰਘੂਬੀਰ ਜੁਨੇਜਾ, ਪ੍ਰੈੱਸ ਸਕੱਤਰ ਸਤੀਸ਼ ਰਾਣਾ ਤੋਂ ਇਲਾਵਾ ਮਾਈ ਭਾਗੋ ਵੈਲਫੇਅਰ ਸੁਸਾਇਟੀ ਤੋਂ ਭੁਪਿੰਦਰ ਸਿੰਘ ਜੰਡਲੀ ਸਮੇਤ ਦੋਹਾਂ ਸਕੂਲਾਂ ਦਾ ਸਟਾਫ ਹਾਜ਼ਰ ਸੀ।

Have something to say? Post your comment

 

More in Chandigarh

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ