Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Social

ਬਾਲ ਲੇਖ : ਸਮਾਂ ਅਨਮੋਲ ਹੈ

March 29, 2024 03:11 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਸਮਾਂ ਅਨਮੋਲ ਹੈ। ਸਾਨੂੰ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ। ਸਾਨੂੰ ਸਮੇਂ ਦੀ ਵਰਤੋਂ ਸਹੀ ਤਰ੍ਹਾਂ ਕਰਨੀ ਚਾਹੀਦੀ ਹੈ ; ਨਾ ਕਿ ਸਮੇਂ ਨੂੰ ਬਰਬਾਦ ਕਰਨਾ ਚਾਹੀਦਾ । ਅਸੀਂ ਸਮੇਂ ਨੂੰ ਅਰਬਾਂ - ਕਰੋੜਾਂ ਰੁਪਏ ਨਾਲ ਵੀ ਨਹੀਂ ਖਰੀਦ ਸਕਦੇ। ਸਾਨੂੰ ਮੋਬਾਇਲ ਫੋਨ ਦੀ ਵਰਤੋਂ ਸਕੂਲ ਦੇ ਕੰਮ ਅਤੇ ਪੜ੍ਹਾਈ ਲਈ ਕਰਨੀ ਚਾਹੀਦੀ ਹੈ। ਬਿਨਾਂ ਲੋੜ ਤੋਂ ਮੋਬਾਇਲ ਫੋਨ ਦੀ ਵਰਤੋਂ ਕਰਕੇ ਸਾਡਾ ਕੀਮਤੀ ਸਮਾਂ ਹੀ ਖਰਾਬ ਹੁੰਦਾ ਹੈ। ਜੇਕਰ ਸਾਡੇ ਕੋਲ ਵਾਧੂ ਸਮਾਂ ਹੋਵੇ ਤਾਂ ਸਾਨੂੰ ਚੰਗੀਆਂ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ ਅਤੇ ਦੂਜਿਆਂ ਦੀ ਮੱਦਦ ਕਰਨੀ ਚਾਹੀਦੀ ਹੈ। ਸਾਡੇ ਅਧਿਆਪਕ ਜੀ ਵੀ ਸਾਨੂੰ ਸਮੇਂ ਦੀ ਸਹੀ ਵਰਤੋਂ ਕਰਨ ਦੀ ਸਿੱਖਿਆ ਦਿੰਦੇ ਹਨ।
ਅੰਜਲੀ ,
ਜਮਾਤ : ਪੰਜਵੀਂ  ,
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ 
ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ - ਰੂਪਨਗਰ 
ਗਾਈਡ ਅਧਿਆਪਕ : ਸਟੇਟ ਅੇੈਵਾਰਡੀ ਮਾਸਟਰ ਸੰਜੀਵ ਧਰਮਾਣੀ
9478561356

Have something to say? Post your comment