Saturday, April 27, 2024
BREAKING NEWS
ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

Chandigarh

ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਾਸਲ ਕੀਤੀ ਵੱਡੀ ਸਫਲਤਾ

March 29, 2024 03:20 PM
SehajTimes

ਮੋਹਾਲੀ : ਮੋਹਾਲੀ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਵੱਲੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ ਲੋਕ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਇਹ ਮੋਹਾਲੀ ਵਿਚ ਰੇਕੀ ਕਰ ਰਹੇ ਹਨ। ਇਨ੍ਹਾਂ ਨੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ ਪਰ ਪੁਲਿਸ ਨੇ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਤਿੰਨਾਂ ਤੋਂ ਪੱਛਗਿਛ ਕਰ ਰਹੀ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। 
ਜਾਣਕਾਰੀ ਮੁਤਾਬਕ ਇਹ ਤਿੰਨੋਂ ਲੋਕ ਮੋਹਾਲੀ ਵਿਚ ਆਪਣੀ ਪਛਾਣ ਲੁਕਾ ਕੇ ਰਹਿ ਰਹੇ ਸਨ। ਇਨ੍ਹਾਂ ਨੇ ਫਰਜ਼ੀ ਆਈਡੀ ਕਾਰਡ ਬਣਵਾਏ ਹੋਏ ਹਨ। ਕਿਸੇ ਨੂੰ ਆਪਣੇ ਅਸਲੀ ਰੂਪ ਬਾਰੇ ਨਹੀਂ ਦੱਸਦੇ ਹਨ ਪਰ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਫਰਜ਼ੀ ਆਈਡੀ ਕਾਰਡ ਵੀ ਬਰਾਮਦ ਕਰ ਲਏ ਹਨ। ਪੁਲਿਸ ਹੁਣ ਇਨ੍ਹਾਂ ਲੋਕਾਂ ਦੀ ਪਛਾਣ ਕਰ ਰਹੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ