Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਉਗਰਾਹਾਂ-ਧੜੇ ਵੱਲੋਂ  'ਆਪ' ਦਾ ਵਿਰੋਧ ਕਰਨ ਦੀ ਚੇਤਾਵਨੀ

March 29, 2024 04:12 PM
SehajTimes
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਗੋਬਿੰਦ ਸਿੰਘ ਚੱਠਾ ਨਨਹੇੜਾ ਅਤੇ ਮਹਿੰਦਰ ਸਿੰਘ ਨਮੋਲ ਅਤੇ ਮਨੀ ਸਿੰਘ ਭੈਣੀ ਨੇ ਕਿਹਾ ਕਿ ਪਿੰਡ ਜੌਲੀਆਂ ਅਤੇ ਜਹਾਂਗੀਰ ਦੀ ਜ਼ਮੀਨ ਦਾ ਮਾਮਲਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ। ਭੂ-ਮਾਫੀਆ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਜ਼ਮੀਨਾਂ ਦੇ ਮਾਲਕ ਬਣ ਗਏ ਹਨ, ਪੰਜਾਬ ਵਿੱਚ ਅਜਿਹੇ ਕਈ ਮੁੱਦੇ ਹਨ, ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਕਰਕੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਨਜਿੱਠਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਜ਼ਮੀਨੀ ਝਗੜੇ ਦੌਰਾਨ ਕਿਸਾਨ ਅਵਤਾਰ ਸਿੰਘ ਦੀ ਮੌਤ ਹੋ ਗਈ, ਉਸ ਦੇ ਮੁਲਜ਼ਮ ਬਲਜਿੰਦਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਵਰਤੇ ਗਏ ਟਰੈਕਟਰ ਤੁਰੰਤ ਬਰਾਮਦ ਕੀਤੇ ਜਾਣ, ਜੇਕਰ ਜਹਾਂਗੀਰ ਵਾਲਾ ਜ਼ਮੀਨ ਦੇ ਮਸਲੇ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਯੂਨੀਅਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਹਾਕਮ ਧਿਰ ‘ਆਪ’ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਪੰਜਾਬ ਸਰਕਾਰ ਨੂੰ ਹੁਣ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ ਚੋਣ ਲੜਨਾ ਚਾਹੁੰਦੀ ਹੈ ਜਾਂ ਨਹੀਂ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡਾਂ ਵਿੱਚ ਸਰਕਾਰ ਦਾ ਜ਼ੋਰਦਾਰ ਵਿਰੋਧ ਕਰੇਗੀ। 

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ