Wednesday, December 17, 2025

Majha

SGPC ਵਲੋਂ ਸਲਾਨਾ ਬਜਟ 2024-25 ਪੇਸ਼

March 29, 2024 05:41 PM
SehajTimes

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ ਪੇਸ਼ ਕੀਤਾ। ਇਹ ਬਜਟ 12 ਅਰਬ 60 ਕਰੋੜ 97 ਲੱਖ 32 ਹਜ਼ਾਰ ਦਾ ਹੈ। ਇਸ ਸਾਲ ਦੇ ਬਜਟ ਵਿੱਚ ਤਨਖਾਹਾਂ ਉੱਪਰ 5 ਅਰਬ 33 ਕਰੋੜ 14 ਲੱਖ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ ਜੋ ਕੁੱਲ ਬਜਟ ਦੇ ਖਰਚ ਦਾ 42% ਤੋਂ ਵੱਧ ਬਣਦਾ ਹੈ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ