Monday, May 06, 2024

Chandigarh

ਰੇਲਗੱਡੀ ਅੱਗੇ ਆ ਕੇ ਕੀਤੀ ਜੀਵਨ ਲੀਲਾ ਸਮਾਪਤ

March 30, 2024 12:10 PM
SehajTimes
ਲਾਲੜੂ : ਲਾਲੜੂ ਨੇੜੇ ਦੱਪਰ ਰੇਲਵੇ ਲਾਈਨ ਉਤੇ ਇੱਕ ਨੌਜਵਾਨ ਵਿਅਕਤੀ ਨੇ ਰੇਲ ਗੱਡੀ ਅੱਗੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸਦੀ ਉਮਰ ਕਰੀਬ 35/40 ਸਾਲਾ ਜਾਪ ਰਹੀ ਹੈ। ਜਿਸ ਦੀ ਹਾਲੇ ਤੱਕ ਸਨਾਖਤ ਨਹੀਂ ਹੋ ਸਕੀ। ਪੁਲਿਸ ਨੇ ਸੀਆਰਪੀਸੀ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ। ਰੇਲਵੇ ਪੁਲਿਸ ਚੌਂਕੀ ਏ ਐਸ ਆਈ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਘੱਗਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਕਰੀਬ 35/40 ਸਾਲਾ ਵਿਅਕਤੀ ਰੇਲ ਗੱਡੀ ਨੰਬਰ 04568 ਦੀ ਲਪੇਟ ਵਿੱਚ ਆ ਗਿਆ, ਜਿਸ ਦੀ ਲਾਸ਼ ਦੀ ਸ਼ਨਾਖਤ ਲਈ ਡੇਰਾਬੱਸੀ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿਤਾ ਗਿਆ। ਪੁਲਿਸ ਅਨੁਸਾਰ ਵਿਅਕਤੀ ਨੇ ਚਿੱਟੇ ਰੰਗ ਦੀ ਟੀ ਸ਼ਰਟ, ਸੁਰਮਈ ਰੰਗ ਦੀ ਕੈਪਰੀ ਪਾਈ ਹੋਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ