Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸਮਾਣਾ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

April 01, 2024 10:45 AM
Daljinder Singh Pappi
ਸਮਾਣਾ : ਸੀ ਆਈ ਏ ਸਟਾਫ ਸਮਾਣਾ ਤੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੀਤੇ ਦਿਨੀ ਸਮਾਣਾ- ਭਵਾਨੀਗੜ੍ਹ ਰੋਡ ਦੇ ਚੋਆ ਪੁੱਲ ਤੇ ਨਾਕਾ ਲਗਾਇਆ ਹੋਇਆ ਸੀ। ਇਸੇ ਤੇ ਦੌਰਾਨ ਪਿੰਡ ਬੰਮਣਾ ਵੱਲੋਂ ਸ਼ੱਕੀ ਹਾਲਾਤ ਵਿੱਚ  ਆਉਂਦੇ  ਇੱਕ ਔਰਤ ਅਤੇ ਇੱਕ ਨੌਜਵਾਨ ਨੂੰ ਰੋਕ ਕੇ ਚੈੱਕ ਕੀਤਾ ਤਾਂ ਤਲਾਸ਼ੀ ਦੌਰਾਨ ਉਹਨਾਂ  ਪਾਸੋਂ 80 ਗ੍ਰਾਮ ਨਸ਼ੀਲਾ ਪਦਾਰਥ ਹੀਰੋਇਨ (ਚਿੱਟਾ) ਬਰਾਮਦ ਹੋਇਆ ਦੋਵਾਂ ਦੋਸ਼ੀਆਂ ਦੇ ਖਿਲਾਫ ਮੁਕਦਮਾ ਨੰਬਰ 48 / 2024 ਅਧੀਨ ਧਾਰਾ 21/61/ 85 ਐਨ ਡੀ ਐਂਡ ਪੀ ਐਸ ਐਕਟ ਤਹਿਤ ਥਾਣਾ ਸਦਰ ਸਮਾਣਾ ਵਿਖੇ ਦਰਜ ਕੀਤਾ ਗਿਆ। ਜਿਨਾਂ ਨੂੰ ਅੱਜ ਸਮਾਣਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤਾ ਜੋ ਦੋਸੀਆਂ ਪਾਸੋਂ ਹੋਰ ਪੁਛ- ਗਿੱਛ ਕੀਤੀ ਜਾ ਸਕੇ । ਫੜੇ ਗਏ ਦੋਸ਼ੀਆਂ ਵਿੱਚੋ ਦੋਸ਼ਣ ਔਰਤ ਦੀ  ਪਹਿਚਾਣ ਭਜਨ ਕੌਰ ਪਤਨੀ ਲੇਟ ਨਿਸਾਬਰ ਸਿੰਘ ਵਾਸੀ ਅਮਾਮਗੜ੍ਹ ਮੁੱਹਲਾ ਸਮਾਣਾ ਦੀ ਵਜੋਂ ਹੋਈ ਹੈ ਜਿਸ ਤੇ ਪਹਿਲਾ ਵੀ ਐਨ ਡੀ ਐਂਡ ਪੀ ਐਸ ਐਕਟ ਦਾ ਇੱਕ ਕੇਸ ਦਰਜ ਹੈ ਅਤੇ ਦੂਜੇ ਦੋਸੀ ਦੀ ਪਹਿਚਾਣ  ਸੰਜੇ ਕੁਮਾਰ ਪੁੱਤਰ ਬਲਕਾਰ ਸਿੰਘ ਵਾਸੀ ਅਮਾਮਗੜ੍ਹ ਸਮਾਣਾ ਵਜੋਂ ਹੋਈ ਜਿਸ ਪਰ ਪਹਿਲਾਂ ਕੋਈ ਮੁਕਦਮਾ ਦਰਜ ਨਹੀਂ ਹੈ ਇਸ ਮੌਕੇ ਸੀ ਆਈ ਏ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ਿਆ ਜਾਵੇਗਾ।
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ