Thursday, April 18, 2024
BREAKING NEWS
ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ ਲੋਕਤੰਤਰ ਪ੍ਰਣਾਲੀ ਵਿਚ ਹੈ ਜਨਤਾ ਸੱਭ ਤੋਂ ਉੱਪਰ, ਇਕ-ਇਕ ਵੋਟ ਦਾ ਹੈ ਬਹੁਤ ਮਹਤੱਵ :ਅਨੁਰਾਗ ਅਗਰਵਾਲਹਰਿਆਣਾ ਦੇ ਰਾਜਪਾਲ ਨੇ ਰਾਮਨਵਮੀ ਮੌਕੇ ਮੰਦਿਰ ਵਿਚ ਕੀਤੀ ਪੂਜਾਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤੀਮਾ ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਵਿੰਦਰ ਸਿੰਘ ਗੋਲਡੀਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਲਿਆ ਭਾਗ

Business

ਟੀ ਰਵੀਸ਼ੰਕਰ ਬਣਾਏ ਗਏ ਆਰਬੀਆਈ (RBI) ਦੇ ਡਿਪਟੀ ਗਵਰਨਰ

May 02, 2021 06:37 PM
SehajTimes

ਮੁੰਬਈ : ਟੀ ਰਵੀਸ਼ੰਕਰ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਡਿਪਟੀ ਗਵਰਨਰ ਬਣਾਇਆ ਗਿਆ ਹੈ। ਉਹ ਕੇਂਦਰੀ ਬੈਂਕ ਦੀ ਕੰਪਨੀ ਇੰਡੀਅਨ ਫ਼ਾਇਨੈਂਸ਼ੀਅਲ ਟੈਕਨਾਲੋਜੀ ਐਂਡ ਅਲਾਈਡ ਸਰਵਿਸਜ਼ ਦੇ ਚੇਅਰਮੈਨ ਸਨ। ਰਵੀਸ਼ੰਕਰ ਆਰਬੀਆਈ ਦੇ ਚਾਰ ਡਿਪਟੀ ਗਵਰਨਰ ਪੱਧਰ ਦੇ ਅਧਿਕਾਰੀਆਂ ਵਿਚੋਂ ਇਕ ਹੋਣਗੇ। ਬੀਪੀ ਕਾਨੂੰਨਗੋ ਦੇ ਦੋ ਅਪ੍ਰੈਲ ਨੂੰ ਸੇਵਾਮੁਕਤ ਹੋਣ ਦੇ ਬਾਅਦ ਤੋਂ ਡਿਪਟੀ ਗਵਰਨਰ ਦਾ ਚੌਥਾ ਅਹੁਦਾ ਖ਼ਾਲੀ ਸੀ। ਕਾਨੂੰਨਗੋ ਇਕ ਸਾਲ ਸੇਵਾ ਵਿਸਤਾਰ ਦੇ ਬਾਅਦ ਸੇਵਾਮੁਕਤ ਹੋਏ। ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਸਨਿਚਰਵਾਰ ਨੂੰ ਰਵੀਸ਼ੰਕਰ ਦੀ ਨਿਯੁਕਤੀ ਦੀ ਤਜਵੀਜ਼ ਨੂੰ ਮਨਜ਼ੂਰੀ ਦਿਤੀ। ਉਹ ਕਾਨੂੰਨਗੋ ਦੇ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਸਕਦੇ ਹਨ ਜੋ ਫ਼ਿਨਟੈਕ, ਸੂਚਨਾ ਤਕਨੀਕ, ਭੁਗਤਾਨ ਪ੍ਰਣਾਲੀ ਅਤੇ ਲੋਖਿਮ ਨਿਗਰਾਨੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।  

Have something to say? Post your comment

 

More in Business

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਸਪਤਾਹ- 2024 ਦਾ ਕੀਤਾ ਉਦਘਾਟਨ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਪਹਿਲੀ ਬ੍ਰਾਂਚ ਦਾ ਉਦਘਾਟਨ

ਐਮ.ਆਰ.ਐਫ਼ ਨੇ ਸਿਰਜਿਆ ਇਤਿਹਾਸ ; ਸ਼ੇਅਰ ਹੋਇਆ 1.5 ਲੱਖ ਰੁਪਏ ਦਾ

ਬੈਂਕ ਆਫ਼ ਬੜੌਦਾ ਲਿਆ ਹੈ ਵਿਦਿਆਰਥੀਆਂ ਲਈ ਵਿਸ਼ੇਸ਼ ਆਫ਼ਰ ; ਖਾਤਾ ਖੁਲ੍ਹਵਾਉਣ ’ਤੇ ਮਿਲੇਗਾ ਇਹ ਵੱਡਾ ਫ਼ਾਇਦਾ ; ਪੂਰੀ ਜਾਣਕਾਰੀ ਖ਼ਬਰ ਪੜ੍ਹੋ

ਡਿੱਗਦੇ ਪਾਰੇ ਨੇ ਵਧਾਈ ਸੋਨੇ-ਚਾਂਦੀ ਦੀ ਗਰਮਾਹਟ

ਇਨ੍ਹਾਂ 10 ਕੰਪਨੀਆਂ ਦੇ ਸ਼ੇਅਰ ਖਰੀਦਣ ਨਾਲ ਮਿਲ ਸਕਦੈ ਮੁਨਾਫ਼ਾ

ਟੈਸਲਾ ਦੇ ਸ਼ੇਅਰਾਂ 'ਚ ਗਿਰਾਵਟ ਨਾਲ ਐਲਨ ਮਸਕ ਦੀ ਨੈੱਟਵਰਥ ਡਿੱਗੀ

ਵਟਸਐਪ ਨੇ ਲੰਬੀ ਟੈਸਟਿੰਗ ਤੋਂ ਬਾਅਦ ਐਪ ਦੀ ਨਵੀਂ ਲੁੱਕ ਜਾਰੀ ਕਰ ਦਿੱਤੀ ਹੈ।

ਭਾਰਤ ਦੇ ਨਾਲ-ਨਾਲ ਇਨ੍ਹਾਂ ਦੇਸ਼ਾਂ ਨੇ ਵੀ ਚੀਨ ਦੇ ਨਵੇਂ ਨਕਸ਼ੇ ਨੂੰ ਕੀਤਾ Reject