Friday, May 03, 2024

Malwa

ਜਯੋਤੀ ਥਰੈਡਜ਼ ਸਮਾਣਾ ਨੇ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

April 02, 2024 12:27 PM
SehajTimes
ਪਟਿਆਲਾ : ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਵੀ ਜਯੋਤੀ ਥਰੈਡਜ਼ ਨੇ 5 ਲੱਖ ਰੁਪਏ ਪਿਛਲੇ ਦਿਨੀਂ ਹੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਸੀ। 
ਇਸ ਮੌਕੇ ਡਿਪਟੀ ਕਮਿਸ਼ਨਰ ਸੌ਼ਕਤ ਅਹਿਮਦ ਪਰੇ ਨੇ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਅਤੇ ਰਾਹੁਲ ਗੁਪਤਾ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Malwa

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ