Monday, August 25, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Haryana

ACB ਦੀ ਟੀਮ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪਿਛਲੇ ਦਿਨ ਦੋ ਦੋਸ਼ੀਆਂ ਨੂੰ ਕੀਤਾ ਗਿਰਫਤਾਰ

April 02, 2024 06:17 PM
SehajTimes

ਚੰਡੀਗੜ੍ਹ : ਹਰਿਆਣਾ ਏਂਟੀ ਕਰਪਸ਼ਨ ਬਿਊਰੋ ਗੁਰੂਗ੍ਰਾਮ ਡਿਵੀਜਨ ਦੀ ਟੀਮ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਦੋਸ਼ੀ ਰਾਜੇਂਦਰ ਸਿੰਘ ਨੂੰ ਗਿਰਫਤਾਰ ਕੀਤਾ ਹੈ। ਦੋਸ਼ੀ ਵੱਲੋਂ 9 ਦਸੰਬਰ, 2023 ਨੁੰ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਸੀ। ਇਸ ਦੇ ਬਾਅਦ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਮਾਮਲੇ ਦੀ ਪੁਸ਼ਟੀ ਕੀਤੀ ਅਤੇ ਦੋਸ਼ੀ ਨੁੰ 1 ਅਪ੍ਰੈਲ, 2024 ਨੁੰ ਗਿਰਫਤਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਗੁਰੂਗ੍ਰਾਮ ਵਿਚ ਆਪਣੇ ਸਹਿ ਦੋਸ਼ੀ ਦੇ ਨਾਲ ਮਿਲ ਕੇ ਟਰੱਕਾਂ ਤੋਂ ਮਹੀਨਾ ਤੌਰ 'ਤੇ ਪੈਸਾ ਲੈਂਦਾ ਸੀ। ਜਿਸ ਨੂੰ ਉਹ ਉਸ ਸਮੇਂ ਦੇ ਮੋਟਰ ਵਹੀਕਲ ਅਫਸਰ ਨੂੰ ਦਿੰਦਾ ਸੀ।

ਇਸ ਤਰ੍ਹਾ ਇਕ ਹੋਰ ਮਾਮਲੇ ਵਿਚ ਗੁਰੂਗ੍ਰਾਮ ਡਿਵੀਜਨ ਦੀ ਏਸੀਬੀ ਟੀਮ ਨੇ ਜੀਐਸਟੀ ਇੰਸਪੈਕਟਰ ਜਿਤੇਂਦਰ ਬਰਵੜ ਨੂੰ ਵੀ ਰਿਸ਼ਵਤ ਦੇ ਦੋਸ਼ ਵਿਚ ਗਿਰਫਤਾਰ ਕੀਤਾ ਹੈ। ਦੋਸ਼ੀ ਮੌਜੂਦਾ ਵਿਚ ਸੀਜੀਐਸਟੀ ਦਫਤਰ ਗੁਰੂਗ੍ਰਾਮ ਵਿਚ ਕੰਮ ਕਰ ਰਿਹਾ ਹੈ। ਦੋਸ਼ੀ ਵੱਲੋਂ ਸ਼ਿਕਾਇਤਕਰਤਾ ਤੋਂ ਪੈਂਡਿੰਗ ਸਰਕਾਰੀ ਕੰਮ ਕਰਾਉਣ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਮਾਮਲੇ ਵਿਚ ਇਕ ਦੋਸ਼ੀ ਨੂੰ ਪਹਿਲਾਂ ਹੀ ਗਿਰਫਤਾਰ ਕੀਤਾ ਜਾ ਚੁੱਕਾ ਹੈ।

Have something to say? Post your comment

 

More in Haryana

ਅਗਲਾ ਕੌਮਾਂਤਰੀ ਗੀਤਾ ਜੈਯੰਤੀ ਮਹੋਤਸਵ 12-14 ਸਤੰਬਰ ਨੂੰ ਬਾਲੀ (ਇੰਡੋਨੇਸ਼ਿਆ) ਵਿੱਚ ਹੋਵੇਗਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਧਰਮਖੇਤਰ ਕੁਰੂਕਸ਼ੇਤਰ ਹੁਣ ਸਵੱਛਤਾ ਵਿੱਚ ਬਣੇਗਾ ਦੇਸ਼ ਦਾ ਸਭ ਤੋਂ ਸਵੱਛ ਅਤੇ ਸੁੰਦਰ ਸ਼ਹਿਰ : ਨਾਇਬ ਸਿੰਘ ਸੈਣੀ

ਹਰਿਆਣਾ ਉਦੈ ਪ੍ਰੋਗਰਾਮ ਤਹਿਤ ਡਬਵਾਲੀ ਵਿੱਚ ਯੂਥ ਮੈਰਾਥਨ ਆਯੋਜਿਤ, ਮੁੱਖ ਮੰਤਰੀ ਨੇ ਖੁਦ ਦੌੜ ਲਗਾ ਕੇ ਨੌਜੁਆਨਾਂ ਦਾ ਵਧਾਇਆ ਹੌਂਸਲਾ

ਪੰਚਕੂਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਨੂੰ ਲੈਅ ਕੇ ਪੀਐਮਡੀਏ ਦੇ ਸੀਈਓ ਕੇ. ਮਕਰੰਦ ਪਾਂਡੁਰੰਗ ਨੇ ਕੀਤਾ ਸ਼ਹਿਰ ਦਾ ਉਚੀਤ ਨਿਰੀਖਣ

ਲੋਕ ਨਿਰਮਾਣ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਬਰਵਾਲਾ ਵਿੱਚ ਭਾਗੀਰਥ ਮਹਾਰਾਜ ਸਾਮੁਦਾਇਕ ਕੇਂਦਰ ਅਤੇ ਹੋਸਟਲ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨੇ ਸੰਵਿਧਾਨ ਨੂੰ ਤਾਂ ਖਤਮ ਨਹੀਂ ਕੀਤਾ ਪਰ ਜਨਤਾ ਨੇ ਕਾਂਗਰਸ ਨੂੰ ਦੇਸ਼ ਤੋਂ ਜਰੂਰ ਕੀਤਾ ਖਤਮ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸਿਰਸਾ ਵਿੱਚ ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦੇ ਤਤਕਾਲੀ ਕਾਰਜਕਾਰੀ ਇੰਜੀਨੀਅਰ ਨੂੰ ਕੰਮ ਵਿੱਚ ਲਾਪਰਵਾਹੀ ਲਈ ਚਾਰਜਸ਼ੀਟ ਕਰਨ ਦੇ ਨਿਰਦੇਸ਼ ਦਿੱਤੇ

ਰਾਜ ਸਰਕਾਰ ਨੇ ਪਿਛਲੇ ਸਾਢੇ ਦਸ ਸਾਲਾਂ ਵਿੱਚ ਰਜਿਸਟਰਡ ਗਊਸ਼ਾਲਾਵਾਂ ਨੂੰ ਚਾਰੇ ਲਈ 358 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਹੈ : ਮੁੱਖ ਮੰਤਰੀ

ਪੁਲਾੜ ਵਿਗਿਆਨ ਦੇ ਖੇਤਰ ਵਿੱਚ ਤੇਜੀ ਨਾਲ ਤਰੱਕੀ ਕਰ ਰਿਹਾ ਹੈ ਭਾਰਤ : ਕੇਂਦਰੀ ਮੰਤਰੀ ਮਨੋਹਰ ਲਾਲ

ਗਾਂ ਸਰੰਖਣ ਅਤੇ ਗਾਂਸੰਵਰਧਨ ਲਈ ਸੂਬਾ ਸਰਕਾਰ ਕਰ ਰਹੀ ਕੰਮ : ਮੁੱਖ ਮੰਤਰੀ ਨਾਇਬ ਸਿੰਘ ਸੈਣੀ