Tuesday, June 17, 2025

National

ਮਮਤਾ ਬੈਨਰਜੀ (Mamata banerjee) ਨੰਦੀਗ੍ਰਾਮ ਸੀਟ ਹਾਰੀ

May 02, 2021 08:23 PM
SehajTimes

ਕੋਲਕਾਤਾ :  ਨੰਦੀਗ੍ਰਾਮ ਸੀਟ ’ਤੇ ਵੱਡਾ ਉਲਟਫੇਰ ਹੋ ਗਿਆ। ਪਹਿਲਾਂ ਖ਼ਬਰ ਆਈ ਸੀ ਕਿ ਮਮਤਾ ਬੈਨਰਜੀ ਨੇ ਸ਼ੁਭਿੰਦਰੂ ਅਧਿਕਾਰੀ ਨੂੰ 1200 ਵੋਟਾਂ ਦੇ ਫ਼ਰਕ ਨਾਲ ਹਰਾ ਦਿਤਾ ਪਰ ਜਦੋਂ ਗਿਣਤੀ ਮੁੜ ਹੋਈ ਤਾਂ ਮਮਤਾ ਬੈਨਰਜੀ ਸੀਟ ਹਾਰ ਗਈ। ਸ਼ੁਭਿੰਦਰੂ ਨੇ ਮਮਤਾ ਨੂੰ 1736 ਵੋਟਾਂ ਦੇ ਫ਼ਰਕ ਨਾਲ ਹਰਾ ਦਿਤਾ ਹੈ। ਪਹਿਲਾਂ ਮਮਤਾ ਨੇ ਇਤਰਾਜ਼ ਕੀਤਾ ਸੀ ਜਿਸ ਕਾਰਨ ਦੁਬਾਰਾ ਗਿਣਤੀ ਹੋਈ ਪਰ ਮੁੜ ਹੋਈ ਗਿਣਤੀ ਵਿਚ ਵੀ ਮਮਤਾ ਹਾਰ ਗਈ। ਇਸੇ ਦੌਰਾਨ ਮਮਤਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨੰਦੀਗ੍ਰਾਮ ਨੂੰ ਭੁੱਲ ਜਾਣ ਅਤੇ ਭਾਜਪਾ ਦੀ ਕਰਾਰ ਹਾਰ ਦੀ ਗੱਲ ਕਰਨ। 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ