Monday, June 16, 2025

Majha

ਗੌਰਵਦੀਪ ਸਿੰਘ ਵਲਟੋਹਾ ਅਤੇ ਦੀਪਕ ਕੁਮਾਰ ਗੋਲਡੀ ਆੜਤੀ ਰਜੇਸ਼ ਕੁਮਾਰ ਦੀ ਪਤਨੀ ਦੀ ਬੇਵਕਤੀ ਮੌਤ ਦਾ ਦੁੱਖ ਸਾਂਝਾ ਕਰਨ ਪੁੱਜੇ

April 02, 2024 09:43 PM
Manpreet Singh khalra

ਭਿੱਖੀਵਿੰਡ : ਭਿੱਖੀਵਿੰਡ ਰਜੇਸ਼ ਕੁਮਾਰ ਲਾਲੀ ਦੇ ਗ੍ਰਹਿ ਵਿਖੇ ਗੌਰਵਦੀਪ ਸਿੰਘ ਵਲਟੋਹਾ ਅਤੇ ਸੀਨੀਅਰ ਅਕਾਲੀ ਦਲ ਲੀਡਰ ਦੀਪਕ ਕੁਮਾਰ ਗੋਲਡੀ ਰਜੇਸ਼ ਕੁਮਾਰ ਲਾਲੀ ਦੀ ਧਰਮ ਪਤਨੀ ਦੀ ਬੇਵਕਤੀ ਮੌਤ ਦਾ ਦੁੱਖ ਦਾ ਸਾਂਝਾ ਕਰਨ ਪਹੁੰਚੇ। ਦੀਪਕ ਕੁਮਾਰ ਗੋਲਡੀ ਨੇ ਕਿਹਾ ਕਿ ਰਜੇਸ਼ ਕੁਮਾਰ ਲਾਲੀ ਜੀ ਦੀ ਧਰਮ ਪਤਨੀ ਦਾ ਦੁਨੀਆਂ ਨੂੰ ਅਲਵਿਦਾ ਕਹਿ ਜਾਣਾ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਿ ਕਦੀ ਪੂਰਾ ਨਹੀਂ ਹੋਣ ਵਾਲਾ ਹੈ । ਪ੍ਰਮਾਤਮਾ ਰਜੇਸ਼ ਸ਼ਰਮਾ ਨੂੰ ਤੇ ਉਹਨਾਂ ਤੇ ਪਰਿਵਾਰ ਨੂੰ ਹੌਸਲਾ ਦਾ ਬਲ ਬਖਸ਼ਣ

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ