Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

April 03, 2024 10:49 AM
SehajTimes

ਚੰਡੀਗੜ੍ਹ : ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ  1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ