Monday, May 06, 2024

Malwa

ISRO ‘ਚ ਟ੍ਰੇਨਿੰਗ ਲਈ ਹੋਈ ਅਰਸ਼ਪ੍ਰੀਤ ਕੌਰ ਦੀ ਚੋਣ

April 03, 2024 01:35 PM
SehajTimes

ਪੰਜਾਬ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਵੀ ਉੱਚੀਆਂ ਮੱਲਾਂ ਮਾਰ ਰਹੇ ਹਨ। ਅਜਿਹੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹ ਕੇ ਵੀ ਉਹ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ ਅਜਿਹੀ ਹੀ ਇਕ ਮਿਸਾਲ ਅਰਸ਼ਪ੍ਰੀਤ ਕੌਰ ਨੇ ਕਾਇਮ ਕੀਤੀ ਹੈ ਜੋ ਕਿ ਸਰਕਾਰੀ ਸਕੂਲ ਦੀ ਵਿਦਿਆਰਥਣ ਹੈ। ਜਿਸ ਨੇ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ISRO ‘ਚ ਟ੍ਰੇਨਿੰਗ ਲਈ ਅਰਸ਼ਪ੍ਰੀਤ ਕੌਰ ਦੀ ਚੋਣ ਹੋਈ ਹੈ ਤੇ ਉਹ ਦੇਹਰਾਦੂਨ ਵਿਖੇ ਹੋਣ ਵਾਲੇ ‘ਯੰਗ ਸਾਇੰਟਿਸਟ ਪ੍ਰੋਗਰਾਮ’ ‘ਚ ਹਿੱਸਾ ਲਵੇਗੀ। ਅਰਸ਼ਪ੍ਰੀਤ ਦੇ ਦਾਦਾ ਨੇ ਦੱਸਿਆ ਕਿ ਟੀਚਰਾਂ ਦੀ ਮਿਹਨਤ ਸਦਕਾ ਅਰਸ਼ਪ੍ਰੀਤ ਨੇ ਇਹ ਉਪਲਬਧੀ ਹਾਸਲ ਕੀਤੀ ਹੈ।

Have something to say? Post your comment

 

More in Malwa

ਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ

ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਮਾਨਤ ਫਾਊਂਡੇਸ਼ਨ ਦਾ ਉਦੇਸ਼ : ਗਗਨਦੀਪ ਕੌਰ ਢੀਂਡਸਾ

ਭਾਜਪਾ ਦੇ ਰਾਹ 'ਤੇ ਚੱਲ ਰਹੀ ਹੈ 'ਆਪ' ਸਰਕਾਰ :ਜੋਗਿੰਦਰ ਉਗਰਾਹਾਂ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ