Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

May 02, 2021 09:14 PM
SehajTimes
ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 84 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 248511 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ   59498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 64353 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 60305 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 33392 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
 
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 25669 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 5293 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 23 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  114,62267 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼