Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਵੀਂ ਕਲਾਸ ਚੋਂ ਵਿਦਿਆਰਥਣ ਨੇ ਹਾਸਿਲ ਕੀਤੇ 100 ਫੀਸਦੀ ਅੰਕ 

April 03, 2024 05:33 PM
Daljinder Singh Pappi
ਸਮਾਣਾ,: ਸਥਾਨਕ ਸ਼ਹਿਰ ਸਮਾਣਾ ਦੇ ਏ. ਡੀ.ਐਮ. ਜੈਨ ਮਾਡਲ ਸਕੂਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੋਰ ਪੁੱਤਰੀ ਸੰਦੀਪ ਸਿੰਘ ਵਾਸੀ ਪਿੰਡ ਕੁਲਾਰਾਂ ਨੇ ਪੰਜਵੀਂ ਕਲਾਸ ਦੇ ਆਏ ਨਤੀਜੇ ਦੌਰਾਨ ਅੱਵਲ ਆਉਂਦੀਆਂ ਸਕੂਲ,ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਅਨਮੋਲ ਨੇ 500 ਅੰਕ ਚੋਂ 500 ਅੰਕ ਹਾਸਲ ਕਰਕੇ 100 ਫੀਸਦ ਨੰਬਰ ਹਾਸਲ ਕੀਤੇ ਹਨ। ਜਿਸ ਤੇ ਸਕੂਲ ਸਟਾਫ ਵੱਲੋਂ ਅਨਮੋਲਪ੍ਰੀਤ ਕੋਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਨਮਾਨਿਤ ਕੀਤਾ ਗਿਆ। 
 
 
 

Have something to say? Post your comment