Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

April 03, 2024 07:29 PM
SehajTimes

 ਦਿੱਲੀ : ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ। ਪਾਰਟੀ ਕਦੇ ਵੀ ਪੰਜਾਬ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਹਾਲਾਂਕਿ ਕਈ ਸੀਟਾਂ ‘ਤੇ ਉਮੀਦਵਾਰ ਦੇਣ ਲਈ ਪਾਰਟੀ ਹਾਈਕਮਾਨ ਨੂੰ ਵੀ ਬਹੁਤ ਮਿਹਨਤ ਕਰਨੀ ਪੈ ਰਹੀ ਹੈ। ਇਸ ਦਰਮਿਆਨ ਕਾਂਗਰਸ ਦੇ ਪੰਜਾਬ ਦੇ ਸਾਂਸਦ ਮਨੀਸ਼ ਤਿਵਾੜੀ, ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਹਨ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਐੱਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਜਾ ਕੇ ਆਏ ਹਨ। ਇਸ ਤੋਂ ਇਲਾਵਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ, ਰਾਣਾ ਗੁਰਜੀਤ ਸਿੰਘ ਵੀ ਦਿੱਲੀ ਵਿਚ ਹਨ। ਬਲਬੀਰ ਸਿੰਘ ਸਿੱਧੂ ਵੀ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਚੱਕਰ ਵਿਚ ਹਨ। ਇਸ ਤੋਂ ਇਲਾਵਾ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਗਏ। ਇਸ ਤੋਂ ਇਲਾਵਾ ਹਰ ਹਲਕੇ ਤੋਂ ਨੇਤਾ ਉਥੇ ਗਏ ਹਨ। ਜਲਦ ਹੀ ਉਹ ਇਥੇ ਮੀਟਿੰਗਾਂ ਵਿਚ ਸ਼ਾਮਲ ਹੋਣਗੇ।

 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ