Monday, June 16, 2025

Malwa

ਸਰਕਾਰੀ ਹਾਈ ਸਕੂਲ ਲਲੌਛੀ ਦੇ ਸਮੂਹ ਸਟਾਫ ਵੱਲੋਂ 21000/-ਦਾਨ ਦਿੱਤੇ

April 04, 2024 10:56 AM
Daljinder Singh Pappi
ਸਮਾਣਾ : ਸਰਕਾਰੀ ਹਾਈ ਸਕੂਲ ਲਲੌਛੀ ਦੇ ਸਟਾਫ ਵੱਲੋਂ ਸਕੂਲ ਹੈੱਡ ਮਿਸਟ੍ਰੈਸ ਸਿਮਰਨਜੀਤ ਕੌਰ ਜੀ ਨੂੰ ਸਕੂਲ ਦੀ ਬੇਹਤਰੀ ਲਈ ਸਕੂਲ ਦੇ ਭਲਾਈ ਫੰਡ ਖਾਤੇ ਵਿੱਚ ਜਮ੍ਹਾਂ ਕਰਾਉਣ ਲਈ 21000 ਰੁਪਏ ਸੈਸ਼ਨ ਦੀ ਸ਼ੁਰੂਆਤ ਦੀ ਖੁਸ਼ੀ ਵਿੱਚ ਦਿੱਤੇ ਗਏ। ਸਕੂਲ ਮੁਖੀ ਵੱਲੋਂ ਸਮੂਹ ਸਟਾਫ ਦਾ ਬਹੁਤ ਧੰਨਵਾਦ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਸਕੂਲ ਹੈਡ ਮਿਸਟ੍ਰੈਸ ਵੱਲੋਂ ਪਿਛਲੇ ਵਰ੍ਹੇ ਜੂਨ ਵਿੱਚ ਹੀ ਜੁਆਇੰਨ ਕੀਤਾ ਗਿਆ। ਸਮੂਹ ਸਟਾਫ ਵੱਲੋਂ ਸ਼ੁਰੂਆਤੀ ਦਿਨਾਂ ਤੋਂ ਹੀ ਬਹੁਤ ਸਹਿਯੋਗ ਦਿੱਤਾ ਗਿਆ। ਸਕੂਲ ਦੀ ਬਦਲਦੀ ਦਿੱਖ ਤੋਂ ਖੁਸ਼ ਹੋ ਕੇ ਅਧਿਆਪਕਾਂ ਨੇ ਇਸ ਵਾਰ ਸਮੁੱਚੇ ਰੂਪ ਵਿੱਚ ਧਨ ਰਾਸ਼ੀ ਦੇ ਰੂਪ ਵਿੱਚ ਪੈਸੇ ਦਿੱਤੇ ਹਨ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ