Wednesday, December 17, 2025

Malwa

ਸਿੱਧੂ ਮੂਸੇਵਾਲਾ ਦੇ ਪਿਤਾ ਕਾਂਗਰਸ ਦੀ ਟਿਕਟ ‘ਤੇ ਲੜ ਸਕਦੇ ਨੇ ਲੋਕ ਸਭਾ ਚੋਣ

April 04, 2024 01:00 PM
SehajTimes

ਬਠਿੰਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਹ ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਹਨ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ। ਕਾਂਗਰਸ ਹਾਈਕਮਾਂਡ ਉਸ ਨੂੰ ਚੋਣ ਲੜਨ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ।

Have something to say? Post your comment