Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਬਲਿਕ ਕਾਲਜ ਸਮਾਣਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

April 04, 2024 08:39 PM
Daljinder Singh Pappi
ਸਮਾਣਾ : ਅਕਾਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਫਤਿਹਗੜ੍ਹ ਛੰਨ੍ਹਾ ਜਿਲਾ ਸੰਗਰੂਰ ਵਿਖੇ ਪ੍ਰਿੰਸੀਪਲ ਸੁਰਜੀਤ ਸਿੰਘ ਗਾਂਧੀ ਅੰਤਰ-ਕਾਲਜ ਮੁਕਾਬਲੇ ਆਯੋਜਿਤ ਕਰਵਾਏ ਗਏ, ਜਿਸ ਵਿਚ ਪਬਲਿਕ ਕਾਲਜ ਸਮਾਣਾ ਦੇ 08 ਵਿਦਿਆਰਥੀਆਂ ਨੇ ਭਾਗ ਲੈਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਕਤ ਮੁਕਾਬਲਿਆਂ ਦੌਰਾਨ ਕਾਵਿ-ਉਚਾਰਣ ਵਿਚ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਪਹਿਲਾ, ਪੋਸਟਰ ਮੇਕਿੰਗ ਵਿਚ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਹੈਪੀ ਸਿੰਘ ਨੇ ਦੂਜਾ, ਪੋਟ ਡੈਕੋਰੇਸ਼ਨ ਵਿਚ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਪ੍ਰਵੀਨ ਕੌਰ ਨੇ ਤੀਜਾ ਅਤੇ ਐਕਸਟਮਪਰੀ ਵਿਚ ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਹਰਸ਼ਿਤਾ ਗਰਗ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਸ੍ਰੀ ਰਤਨ ਕੁਮਾਰ ਗਰਗ ਜੀ ਨੇ ਜੇਤੂ ਵਿਿਦਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਉਜੱਵਲ  ਭਵਿੱਖ ਦੀ ਕਾਮਨਾ ਕਰਦੇ ਇਸੇ ਤਰ੍ਹਾਂ ਮਿਹਨਤ ਕਰਦੇੇ ਹੋਏ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸੋਨੂੰ ਜੈਨ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਅਸ਼ਵਨੀ ਕੁਮਾਰ ਅਤੇ ਸ਼੍ਰੀ ਜਸਬੀਰ ਸਿੰਘ ਨੇ ਖੁ਼ਸ਼ੀ ਦਾ ਇਜ਼ਹਾਰ ਕਰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।  
 
 

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼