Sunday, May 19, 2024

Chandigarh

ਸਾਹਿਤਕਾਰ ਸੁੱਚਾ ਸਿੰਘ ਮਸਤਾਨਾ ਨੂੰ ਸਦਮਾ- ਪਤਨੀ ਦਾ ਦਿਹਾਂਤ

May 02, 2021 09:34 PM
Gurdeep Jhingran

ਕੁਰਾਲੀ : ਪੰਜਾਬੀ ਲਿਖਾਰੀ ਸਭਾ ਕੁਰਾਲੀ ਦੇ ਸਰਪ੍ਰਸਤ ਅਤੇ ਉਘੇ ਲਿਖਾਰੀ ਸੁੱਚਾ ਸਿੰਘ ਮਸਤਾਨਾ ਅਧਰੇੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਧਰਮ ਸੁਪਤਨੀ ਕਰਨੈਲ ਕੌਰ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਦ ਦੁਪਹਿਰ ਕੁਰਾਲੀ ਦੇ ਨਿਹੋਲਕਾ ਰੋਡ ਸਥਿਤ ਸਮਸਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਕੌਸਲਰ ਬਹਾਦਰ ਸਿੰਘ ਓਕੇ, ਬੀਬੀ ਸੁਖਜੀਤ ਕੌਰ ਸੋਢੀ ਸਾਬਕਾ ਕੌਸਲਰ, ਡਾ. ਅਸਵਨੀ ਕੁਮਾਰ, ਰਣਜੀਤ ਸਿੰਘ ਕਾਕਾ ਮਾਰਸਲ, ਪੰਜਾਬੀ ਲਿਖਾਰੀ ਸਭਾ ਕੁਰਾਲੀ ਦੇ ਪ੍ਰਧਾਨ ਕੁਲਵੰਤ ਸਿੰਘ ਮਾਵੀ, ਸਰੂਪ ਸਿੰਘ ਸਿਆਲਬਾ, ਸੁਖਜਿੰਦਰ ਸੋਢੀ ਕੁਰਾਲੀ, ਚੰਨੀ ਖਿਜਰਾਬਾਦੀ, ਸੋਨੀ ਸਰਪੰਚ ਭਾਗੋਮਾਜਰਾ, ਡਾ. ਰਾਜਿੰਦਰ ਸਿੰਘ, ਸੰਤਵੀਰ, ਗੁਰਦੀਪ ਸਿੰਘ, ਭਿੰਦਰ ਭਾਗੋਮਾਜਰਾ, ਅਵਤਾਰ ਸਿੰਘ ਨਗਲੀਆਂ, ਚਰਨਜੀਤ ਸਿੰਘ ਕਤਰਾ, ਹਰਦੀਪ ਸਿੰਘ ਗਿੱਲ, ਅਮਨਦੀਪ ਸਿੰਘ ਆਜਾਦ ਵਿਸਮਾਦ, ਮੋਹਨ ਸਿੰਘ ਪਪਰਾਲਾ, ਕਾਮਰੇਡ ਗੁਰਨਾਮ ਸਿੰਘ, ਸਾਇਰ ਸੁੱਖੀ ਫਾਂਟਵਾ, ਜਗਮੋਹਨ ਸਿੰਘ ਬੜੌਦੀ ਅਤੇ ਹੋਰਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ