Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਵੋਟ ਪਾਉਣੀ ਏ ਜ਼ਰੂਰੀ ਏਹ ਹੱਕ ਤੇਰਾ ਏ' ਗਾਣਾ ਵੋਟਰਾਂ ਨੂੰ ਵੋਟ ਪਾਉਣ ਲਈ ਟੁਭੇਗਾ

April 05, 2024 10:54 AM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਸਵੀਪ ਪਟਿਆਲਾ ਵੱਲੋਂ ਤਿਆਰ ਕਰਵਾਇਆ ਗੀਤ 'ਵੋਟ ਪਾਉਣੀ ਏ ਜ਼ਰੂਰੀ ਏਹ ਹੱਕ ਤੇਰਾ ਏ' ਰਿਲੀਜ਼ ਕੀਤਾ| ਇਹ ਗੀਤ ਡਾ. ਗੁਰਪ੍ਰੀਤ ਸਿੰਘ 'ਜੀਪੀ' ਨੋਡਲ ਅਫ਼ਸਰ (ਸਵੀਪ-111) ਰਾਜਪੁਰਾ ਵੱਲੋਂ ਲਿਖਿਆ ਗਿਆ ਹੈ ਅਤੇ ਮਿਸ ਮਹਿਮਾਨ ਵੱਲੋਂ ਗਾਇਆ ਗਿਆ ਹੈ। ਗੀਤ ਰਿਲੀਜ਼ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਡਾ. ਗੁਰਪ੍ਰੀਤ ਸਿੰਘ ਵੱਲੋਂ ਲਿਖੇ ਇਸ ਗੀਤ ਦਾ ਹਰ ਇੱਕ ਸ਼ਬਦ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਦਾ ਹੈ ਅਤੇ ਸਾਨੂੰ ਉਮੀਦ ਵੀ ਹੈ ਕਿ ਪੰਜਾਬ ਵਿੱਚ ਵੋਟਾਂ ਦੀ ਦਰ ਵਧਾਉਣ ਵਿੱਚ ਇਹ ਗਾਣਾ ਮਹੱਤਵਪੂਰਨ ਯੋਗਦਾਨ ਪਾਵੇਗ । ਗਾਣਾ ਰਿਲੀਜ਼ ਕਰਨ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਪ੍ਰੀਤ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਮੋਹਿਤ ਕੌਸ਼ਲ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਅਤੇ ਚੋਣ ਦਫ਼ਤਰ ਤੋਂ ਪੂਜਾ ਚਾਵਲਾ ਮੌਜੂਦ ਸਨ|

Have something to say? Post your comment

 

More in Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ