Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੰਗਾ ਡਿਗਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਾ ਆਯੋਜਨ

April 05, 2024 02:01 PM
SehajTimes
ਖਨੌਰੀ : ਢਾਬੀ ਗੁੱਜਰਾਂ ਸਥਿਤ ਗੰਗਾ ਡਿਗਰੀ ਕਾਲਜ ਵਿੱਚ ਫੇਅਰਵੈਲ ਪਾਰਟੀ ਆਯੋਜਿਤ ਗਈ।ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਸਥਾ ਦੀ ਵਾਈਸ ਚੇਅਰਪਰਸਨ  ਮੈਡਮ ਰੀਨਾ ਕੌਰ ਚੀਮਾ ਜੀ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਕਈ ਤਰਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ,ਜਿਵੇਂ ਕਿ ਡਾਂਸ, ਗਰੁੱਪ ਡਾਂਸ, ਗਿੱਧਾ,ਭੰਗੜਾ, ਆਦਿ।ਇਸ ਮੌਕੇ ਮੁੱਖ ਮਹਿਮਾਨ ਮੈਡਮ ਰੀਨਾ ਕੌਰ ਚੀਮਾ ਜੀ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਅਸ਼ੀਰਵਾਦ ਦਿੱਤਾ। ਓਹਨਾਂ ਵਿਦਿਆਰਥੀਆਂ ਨੂੰ ਚੰਗੇ ਆਚਰਨ ਵਿਚ ਰਹਿ ਕੇ ਪੜ੍ਹਾਈ ਕਰਨ ਅਤੇ ਆਪਣੇ ਕਾਲਜ,ਇਲਾਕੇ,ਅਤੇ ਦੇਸ਼ ਦਾ ਨਾਂ ਉੱਚਾ ਕਰਨ ਦਾ ਸੁਨੇਹਾ ਦਿੱਤਾ। ਸਟੇਜ ਸੰਚਾਲਨ ਦੀ ਭੂਮਿਕਾ ਬੀ ਏ ਭਾਗ ਦੂਜੇ ਦੀਆਂ ਵਿਦਿਆਰਥਣਾ ਮਨੀਸ਼ਾ ਅਤੇ ਰਾਧਿਕਾ ਵਲੋਂ ਬਾਖੂਬੀ ਨਿਭਾਈ ਗਈ। ਜੱਜ ਦੀ ਭੂਮਿਕਾ ਡਾ. ਹਰਵਿੰਦਰ ਕੌਰ, ਮੈਡਮ ਰਵਿੰਦਰ ਕੌਰ ਅਤੇ ਮੈਡਮ ਪੱਲਵੀ ਵਲੋਂ ਨਿਭਾਈ ਗਈ। ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਕਿਰਨਦੀਪ ਕੌਰ ਮਿਸ ਫੇਅਰਵੈਲ ਅਤੇ ਬੀ. ਭਾਗ ਤੀਜਾ ਦਾ ਵਿਦਿਆਰਥੀ ਕਰਨਪ੍ਰੀਤ ਸਿੰਘ ਮਿਸਟਰ ਫੇਅਰਵੈਲ ਵੱਜੋਂ ਚੁਣੇ ਗਏ| ਚੁਣੇ  ਗਏ ਵਿੱਦਿਆਰਥੀਆਂ ਨੂੰ ਚੇਅਰਪਰਸਨ ਮੈਡਮ ਰੀਨਾ ਕੌਰ ਚੀਮਾ ਜੀ ਅਤੇ ਪ੍ਰਿੰਸੀਪਲ ਡਾ਼ ਸੁਮਨ ਮਿੱਤਲ ਜੀ ਨੇ ਮੋਮੈਂਟੋ ਅਤੇ ਗਿਫ਼ਟ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਡਾ਼ ਸੁਮਨ ਮਿੱਤਲ ਜੀ ਨੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਦੇ ਕੁਝ ਨੁਕਤੇ ਸਾਂਝੇ ਕੀਤੇ ਤਾਂ ਜੋ ਭਵਿੱਖ ਵਿਚ ਇਹ ਵਿਦਿਆਰਥੀ ਸਫ਼ਲ ਹੋ ਸਕਣ| ਇਸ ਮੌਕੇ ਡਾ਼ ਹਰਵਿੰਦਰ ਕੌਰ,ਪ੍ਰੋ ਕਿਰਪਾਲ ਸਿੰਘ,ਪ੍ਰੋ ਸੁਰਿੰਦਰ ਕੁਮਾਰ,ਪ੍ਰੋ ਰੇਣੂ ਰਾਣੀ,ਪ੍ਰੋ ਸਿਮਰੀਤ ਸਿੰਘ,ਪ੍ਰੋ ਕੁਸ਼ ਕੁਮਾਰ,ਪ੍ਰੋ ਅਨੁ,ਪ੍ਰੋ ਕੁਲਦੀਪ,ਪ੍ਰੋ ਕਰਨਦੀਪ,ਪ੍ਰੋ ਸੰਦੀਪ,ਪ੍ਰੋ ਸੁਨੀਲ ਕੁਮਾਰ ਅਤੇ ਸਮੂਹ ਸਟਾਫ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ