Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਯੋਗ ਕ੍ਰਿਆਵਾਂ ਦੇ ਨਾਲ ਦੂਜੇ ਦਿਨ ਸ਼ੁਰੂ ਹੋਈ ਆਈਜੀ/ਐਸਪੀ ਕਾਨਫ੍ਰੈਂਸ

April 05, 2024 04:16 PM
SehajTimes

ਚੰਡਗੜ੍ਹ : ਸੂਬੇ ਵਿਚ ਪਹਿਲੀ ਵਾਰ ਪ੍ਰਬੰਧਿਤ ਕੀਤੇ ਜਾ ਰਹੇ ਪ੍ਰਥਮ ਪੁਲਿਸ ਇੰਸਪੈਕਟਰ ਜਨਰਲ/ਸੁਪਰਡੈਂਟ ਸੰਮੇਲਨ ਦੇ ਦੂਜੇ ਦਿਨ ਦੀ ਸ਼ੁਰੂਆਤ ਸਾਰੇ ਪੁਲਿਸ ਅਧਿਕਾਰੀਆਂ ਨੇ ਯੋਗ ਕਿਰਿਆਵਾਂ ਕਰਦੇ ਹੋਏ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕੁਦਰਤੀ ਸੁੰਦਰਤਾ ਦਾ ਆਨੰਦ ਲੈਂਦੇ ਹੋਏ ਡੀਜੀਪੀ ਸ਼ਤਰੂਜੀਤ ਕਪੂਰ ਦੇ ਨਾਲ ਤਨਾਅ ਮੁਕਤ ਜੀਵਨ ਸ਼ੈਲੀ ਅਪਨਾਉਣ ਲਈ ਯੋਗ ਕਿਰਿਆਵਾਂ ਕੀਤੀਆਂ। ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਯੋਗ ਰਾਹੀਂ ਤਨ ਅਤੇ ਮਨ ਨੂੰ ਸਿਹਤਮੰਦ ਅਤੇ ਸ਼ੁੱਧ ਰੱਖਿਆ ਜਾ ਸਕਦਾ ਹੈ। ਯੋਗ ਸ਼ਰੀਰਿਕ, ਮਾਨਸਿਕ, ਅਧਿਆਤਮਕ ਤੇ ਸਮਾਜਿਕ ਸਿਹਤ ਦਾ ਸਾਧਨ ਹੈ। ਯੋਗ ਸਾਨੂੰ ਸੰਪੂਰਣਤਾ ਨਾਲ ਜੀਵ ਜੀਣ ਦੀ ਰਾਹ ਦਿਖਾਉਂਦਾ ਹੈ ਅਤੇ ਤਨ ਅਤੇ ਮਨ ਦੇ ਵਿਕਾਰਾਂ ਨੂੰ ਦੂਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਯੋਗ ਨੂੰ ਅਪਣਾ ਕੇ ਸੰਤੁਲਿਤ ਜੀਵਨ ਜੀਅ ਸਕਦੇ ਹਨ। ਯੋਗ ਨਾਲ ਜੀਵਨ ਵਿਚ ਸੰਤੁਲਨ ਕਾਇਮ ਹੁੰਦਾ ਹੈ ਅਤੇ ਅਸੀਂ ਅਨੇਕ ਤਰ੍ਹਾ ਦੀਆਂ ਬੀਮਾਰੀਆਂ ਤੋਂ ਮੁਕਤੀ ਮਿਲਦੀ ਹੈ।

ਯੋਗ ਕਿਰਿਆਵਾਂ ਦੇ ਦੂਜੇ ਦਿਨ ਸੈਸ਼ਨ ਵਿਚ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਤਰ੍ਹਾ ਦੇ ਯੋਗਾਸਨ ਕਰਵਾਏ ਗਏ। ਯੋਗਾ ਅਚਾਰਿਆ ਹੇਮੰਤ ਨੇ ਪੁਲਿਸ ਅਧਿਕਾਰੀਆਂ ਨੂੰ ਤਨਾਅ ਮੁਕਤ ਜੀਵਨ ਸ਼ੈਲੀ ਅਪਨਾਉਣ ਵਿਚ ਯੋਗ ਕਿਰਿਆਵਾਂ ਜਿਵੇਂ- ਪ੍ਰਾਣਾਯਾਮ, ਭਸਿਤਰਕਾ, ਨਾੜੀ ਸ਼ੋਧਨ ਦੀ ਭੁਮਿਕਾ ਦੇ ਬਾਰੇ ਵਿਚ ਵਿਸਤਾਰ ਨਾਲ ਦਸਿਆ। ਇਸ ਤੋਂ ਇਲਾਵਾ, ਯੋਗ ਸੈਸ਼ਨ ਵਿਚ ਸਾਰਿਆਂ ਨੇ ਮਾਨਸਿਕ ਸਿਹਤ ਲਈ ਲਾਭਦਾਇਕ ਧਿਆਨ ਦੀ ਕਿਰਿਆਵਾਂ ਅਤੇ ਗਾਇਤਰੀ ਮੰਤਰ ਦਾ ਉਚਾਰਣ ਕੀਤਾ। ਉਨ੍ਹਾਂ ਨੇ ਯੋਗ ਸਾਧਕਾਂ ਨੂੰ ਇੰਨ੍ਹਾਂ ਸਾਰੇ ਆਸਨਾਂ ਤੋਂ ਮਿਲਣ ਵਾਲੇ ਲਾਭ ਦੇ ਬਾਰੇ ਵਿਚ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ