Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਲੋਕਸਭਾ ਚੋਣਾਂ ਲਈ ਹਰਿਆਣਾ ਵਿਚ ਬਣਾਏ ਗਏ ਚੋਣ ਆਈਕਾਨ : ਮੁੱਖ ਚੋਣ ਅਧਿਕਾਰੀ

April 05, 2024 05:05 PM
SehajTimes

ਚੰਡਗੜ੍ਹ : ਹਰਿਆਣਾ ਵਿਚ 25 ਮਈ ਨੁੰ ਹੋਣ ਵਾਲੇ ਲੋਕਸਭਾ ਆਮ ਚੋਣ-2024 ਦੇ ਮੱਦੇਨਜਰ ਵੱਧ ਤੋਂ ਵੱਧ ਵੋਟਿੰਗ ਹੋਵੇ ਇਸ ਦੇ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਕ ਅਨੋਖੀ ਪਹਿਲ ਕਰਦੇ ਹੋਏ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਬਣਾਏ ਗਏ ਚੋਣ ਆਈਕਾਨ ਫਿਲਮ ਅਭਿਨੈਤਾ ਰਾਜਕੁਮਾਰ ਰਾਓ ਦੀ ਤਰਜ 'ਤੇ ਆਪਣੇ-ਆਪਣੇ ਜਿਲ੍ਹਿਆਂ ਵਿਚ ਆਈਕਾਨ ਬਨਾਉਣ ਦੀ ਅਪੀਲ ਕੀਤੀ ਸੀ ਜਿਸ ਵਿਚ ਅੱਜ ਆਖੀਰੀ ਰੂਪ ਦਿੱਤਾ ਗਿਆ।

ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।

ਉਨ੍ਹਾਂ ਨੇ ਕਿਹਾ ਕਿ 2019 ਦੇ ਲੋਕਸਭਾ ਚੋਣ ਵਿਚ ਹਰਿਆਣਾ ਦਾ ਚੋਣ ਫੀਸਦੀ ਕੌਮੀ ਔਸਤ ਤੋਂ ਵੱਧ ਰਿਹਾ ਸੀ। ਪਰ ਇਸ ਵਾਰ ਅਸੀਂ ਇਸ ਨੂੰ 75 ਫੀਸਦੀ ਤਕ ਲੈ ਜਾਣ ਦਾ ਟੀਚਾ ਨਿਰਧਾਰਿਤ ਕੀਤਾ ਹੈ। ਇਸੀ ਲੜੀ ਵਿਚ ਖੇਡ ਤੇ ਹੋਰ ਖੇਤਰਾਂ ਵਿਚ ਵਰਨਣਯੋਗ ਉਪਲਬਧੀ ਪ੍ਰਾਪਤ ਕਰਨ ਵਾਲਿਆਂ ਨੂੰ ਜਿਲ੍ਹਾ ਚੋਣ ਆਈਕਾਨ ਬਣਾਇਆ ਗਿਆ ਹੈ ਜੋ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਣਗੇ ਉਨ੍ਹਾਂ ਨੇ ਦਸਿਆ ਕਿ ਏਸ਼ੀਆਈ ਗੇਮਸ 2023 ਵਿਚ ਨਿਸ਼ਾਨੇਬਾਜੀ ਵਿਚ ਗੋਲਡ ਮੈਡਲ ਜੇਤੂ ਪਲਕ ਨੁੂੰ ਝੱਜਰ ਜਿਲ੍ਹੇ ਦੇ ਲਈ 19ਵੇਂ ਏਸ਼ਿਆਈ ਗੇਮਸ ਵਿਚ ਨਿਸ਼ਾਨੇਬਾਜੀ ਵਿਚ ਸਿਲਵਰ ਮੈਡਲ ਜੇਤੂ ਆਦਰਸ਼ ਸਿੰਘ ਨੂੰ ਫਰੀਦਾਬਾਦ ਜਿਲ੍ਹੇ ਲਈ, 19ਵੇਂ ਸੀਨੀਅਰ ਪੈਰਾ ਪਾਵਰ ਲਿਫਟਿੰਗ ਚੈਪੀਅਨਸ਼ਿਪ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਸੁਮਨ ਦੇਵੀ ਤੇ ਭੋਪਾਲ ਵਿਚ ਹੋਈ ਨੈਸ਼ਨਲ ਸਕੂਲ ਗੇਮਸ ਵਿਚ ਰਾਜ ਦੀ ਟੀਮ ਦੀ ਖਿਡਾਰੀ ਯਾਸ਼ਿਕਾ ਨੁੰ ਪਾਣੀਪਤ ਜਿਲ੍ਹੇ ਦੇ ਲਈ ਅਤੇ 19ਵੇਂ ਏਸ਼ਿਆਈ ਗੇਮਸ ਵਿਚ ਨਿਸ਼ਾਨੇਬਾਜੀ ਵਿਚ ਸਿਲਵਰ ਮੈਡਲ ਜੇਤੂ ਸਰਰਜੀਤ ਸਿੰਘ ਨੂੰ ਅੰਬਾਲਾ ਜਿਲ੍ਹੇ ਲਈ ਆਈਕਾਨ ਬਣਾਇਆ ਗਿਆ ਹੈ। ਇਸੀ ਤਰ੍ਹਾ ਵਿਸ਼ਵ ਚੈਪੀਅਨ ਵਿਚ ਗੋਲਡ ਮੈਡਲ ਜੇਤੂ ਮਹਿਲਾ ਪਹਿਲਵਾਨ ਸੋਨਮ ਮਲਿਕ ਨੁੰ ਸੋਨੀਪਤ ਜਿਲ੍ਹੇ ਲਈ, ਓਲੰਪਿਕ ਹਾਕੀ ਖਿਡਾਰੀ ਸੁਰਿੰਦਰ ਕੌਰ ਨੂੰ ਕੁਰੂਕਸ਼ੇਤਰ ਜਿਲ੍ਹੇ ਦੇ ਲਈ ਅਤੇ ਕੌਮੀ ਯੁਵਾ ਮਹੋਤਸਵ ਵਿਚ ਗਾਇਕੀ ਵਿਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਮੁਸਕਾਨ ਫਤਿਹਾਬਾਦ ਦੇ ਲਈ ਜਿਲ੍ਹਾ ਚੋਣ ਆਈਕਾਨ ਬਣਾਇਆ ਗਿਆ ਹੈ।

ਸ੍ਰੀ ਅਨੁਰਾਗ ਅਗਰਵਾਲ ਨੇ ਹੋਰ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀਆਂ ਨੂੰ ਵੀ ਆਪਣੇ-ਆਪਣੇ ਜਿਲ੍ਹਿਆਂ ਵਿਚ ਚੋਣ ਆਈਕਾਨ ਬਨਾਉਣ ਲਈ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਭਾਰਤ ਚੋਣ ਕਮਿਸ਼ਨ ਨੇ ਲੋਕਸਭਾ ਚੋਣਾਂ ਦੇ ਲਈ ਚੋਣ ਦਾ ਪਰਵ-ਦੇਸ਼ ਦਾ ਗਰਵ ਨੂੰ ਸਿਖਰ ਵਾਕ ਬਣਾਇਆ ਹੈ, ਤਾਂ ਜੋ ਨਾਗਰਿਕ ਵੱਧ-ਚੜ੍ਹ ਕੇ ਚੋਣਾਂ ਵਿਚ ਹਿੱਸਾ ਲੈਣ। ਉਨ੍ਹਾਂ ਨੇ ਪੂਰੇ ਸੂਬੇ ਦੇ ਨੌਜੁਆਨ ਜਿਨ੍ਹਾਂ ਦੀ ਉਮਰ 18-19 ਸਾਲ ਹੈ, ਜੋ ਪਹਿਲੀ ਵਾਰ ਚੋਣ ਕਰਣਗੇ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜੁਆਨ ਜਦੋਂ ਚੋਣਾਵੀ ਪ੍ਰਕ੍ਰਿਆ ਦੇ ਨਾਲ ਜੁੜਣਗੇ ਤਾਂਹੀ ਉਹ ਲੋਕਤੰਤਰ ਦੀ ਸ਼ਕਤੀ ਅਤੇ ਆਪਣੇ ਵੋਟ ਦਾ ਮਹਤੱਵ ਜਾਣ ਪਾਉਣਗੇ। ਇਸ ਲਈ ਨੌਜੁਆਨ ਇਸ ਮੌਕੇ ਨੂੰ ਨਾ ਗਵਾਉਣ ਕਿਉਂਕਿ 5 ਸਾਲਾਂ ਵਿਚ ਇਕ ਵਾਰ ਲੋਕਤੰਤਰ ਦਾ ਇਹ ਪਰਵ ਆਉਂਦਾ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ