Monday, June 16, 2025

Chandigarh

ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

April 05, 2024 06:41 PM
SehajTimes

ਪੰਜਾਬ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੋਮਵਾਰ ਨੂੰ ਬੈਂਕ ਵੀ ਬੰਦ ਰਹਿ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ