Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਗਰਸ ਜਲਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ

April 05, 2024 06:57 PM
SehajTimes

ਪੰਜਾਬ : ਪੰਜਾਬ ਅਤੇ ਹੋਰ ਰਾਜਾਂ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦੀ ਚੋਣ ਲਈ ਕਾਂਗਰਸ ਦੀਆਂ ਮੀਟਿੰਗਾਂ ਦਾ ਦੌਰ ਸ਼ੁੱਕਰਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਹ ਮੀਟਿੰਗਾਂ ਦਿੱਲੀ ਵਿੱਚ 7 ਅਪ੍ਰੈਲ ਤੱਕ ਜਾਰੀ ਰਹਿਣਗੀਆਂ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਕਾਂਗਰਸ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਹਾਲ ਹੀ ‘ਚ ਮੌਜੂਦਾ ਸੰਸਦ ਮੈਂਬਰ ਆਪਣੀਆਂ ਸੀਟਾਂ ਬਚਾਉਣ ਦੀ ਕੋਸ਼ਿਸ਼ ‘ਚ ਦਿੱਲੀ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਦਿੱਲੀ ਸਥਿਤ ਕਾਂਗਰਸ ਦਫ਼ਤਰ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ, ਗੁਰਜੀਤ ਔਜਲਾ, ਮੁਹੰਮਦ ਸਦੀਕ, ਡਾਕਟਰ ਅਮਰ ਸਿੰਘ ਅਤੇ ਜਸਬੀਰ ਸਿੰਘ ਡਿੰਪਾ ਦਿੱਲੀ ਪੁੱਜੇ ਸਨ। ਉਥੇ ਉਨ੍ਹਾਂ ਸੀਨੀਅਰ ਨੇਤਾਵਾਂ ਅਤੇ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਸੰਸਦ ਮੈਂਬਰਾਂ ਨੇ ਆਪਣੇ ਖੇਤਰਾਂ ਵਿੱਚ ਜਨਸੰਪਰਕ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਨੇ ਚੋਣਾਂ ਲਈ ਟੀਮਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਹਾਲ ਹੀ ਵਿੱਚ, ਜਿਵੇਂ ਹੀ ਲੋਟਸ ਆਪ੍ਰੇਸ਼ਨ ਨੇ ਤੇਜ਼ੀ ਫੜੀ, ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਬਦਲਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਸ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ। ਜਦੋਂਕਿ ਪ੍ਰਨੀਤ ਕੌਰ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਹਿਲਾਂ ਹੀ ਤੈਅ ਸੀ। ਇਨ੍ਹਾਂ ਸਾਰੀਆਂ ਘਟਨਾਵਾਂ ਦੌਰਾਨ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਕਿ ਸੰਸਦ ਮੈਂਬਰਾਂ ਨੂੰ ਸੋਸ਼ਲ ਮੀਡੀਆ ‘ਤੇ ਆ ਕੇ ਸਪੱਸ਼ਟ ਕਰਨਾ ਪਿਆ ਕਿ ਉਹ ਸਿਰਫ ਕਾਂਗਰਸ ਦੇ ਨਾਲ ਹਨ। 

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ