Monday, May 06, 2024
BREAKING NEWS
ਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’

Chandigarh

 ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ 

April 06, 2024 12:38 PM
SehajTimes
ਮੁਹਾਲੀ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਪ੍ਰਬੰਧਨ ਲਈ ਸਮੂਹ ਐਸ ਡੀ ਐਮਜ਼, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਉਪ ਰਜਿਸਟਾਰ ਸਹਿਕਾਰੀ ਸਭਾਵਾਂ ਅਤੇ ਸਬੰਧਤ ਕਲੱਸਟਰ/ ਨੋਡਲ ਅਫਸਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਅਤੇ ਪਰਾਲੀ/ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੂਰਨ ਰੋਕਥਾਮ ਲਈ ਮਹੀਨਾਵਾਰ ਗਤੀਵਿਧੀਆਂ ਲਈ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸੇ ਲੜੀ ਅਧੀਨ ਮਹੀਨਾ ਅਪਰੈਲ-2024 ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਪਿੰਡਾਂ ਵਿੱਚ ਕਿਸਾਨਾਂ/ ਗਰੁੱਪਾਂ/ ਸਹਿਕਾਰੀ ਸਭਾਵਾਂ ਪਾਸ ਮੌਜੂਦ ਮਸ਼ੀਨਰੀ ਦੀ ਸ਼ਨਾਖ਼ਤ/ਤਸਦੀਕ ਕੀਤੀ ਜਾਵੇਗੀ ਅਤੇ ਲੋੜਵੰਦ ਕਿਸਾਨਾਂ ਨੂੰ ਸਾਉਣੀ-2024 ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਲਈ ਇਹ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਸਮੂਹ ਉਪ ਮੰਡਲ ਮੈਜਿਸਟ੍ਰੇਟਸ ਦੁਆਰਾ ਵੱਖ-ਵੱਖ ਵਿਭਾਗਾਂ ਤੋਂ ਨਿਯੱੁਕਤ ਕੀਤੇ ਗਏ ਕਲੱਸਟਰ/ ਨੋਡਲ ਅਫਸਰਾਂ ਨੂੰ ਸਬੰਧਤ ਪਿੰਡਾਂ ਵਿੱਚ ਕਿਰਾਏ ’ਤੇ ਮਸ਼ੀਨਰੀ ਦੇਣ ਵਾਲੇ ਮਸ਼ੀਨ ਮਾਲਕਾਂ ਅਤੇ ਸਹਿਕਾਰੀ ਸਭਾਵਾਂ ਪਾਸੋਂ ਸੂਚੀਆਂ ਤਿਆਰ ਕਰਨ ਲਈ ਸਹਿਯੋਗ ਲੈਣ ਹਿੱਤ ਸੁਝਾਅ ਦਿੱਤਾ ਗਿਆ।

Have something to say? Post your comment

 

More in Chandigarh

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ 

ਏ.ਡੀ.ਸੀ. ਵੱਲੋਂ Microglobal Immigration Services firm ਦਾ ਲਾਇਸੰਸ ਰੱਦ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ  

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ