Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

April 06, 2024 01:21 PM
Daljinder Singh Pappi
ਪਟਿਆਲਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮਾਨਯੋਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸਾਂ ਹੇਠ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਪਟਿਆਲਾ ਵਿਖੇ ਸਰਧਾ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ 2024 ਦੇ ਸੁਭ ਦਿਹਾੜੇ ਮੌਕੇ ਮਿਤੀ 7 ਅਪ੍ਰੈਲ ਦਿਨ ਐਂਤਵਾਰ ਨੂੰ ਇਤਿਹਾਸਿਕ ਅਸਥਾਨ ਗੁਰਦੁਆਰਾ ਕਰਹਾਲੀ ਸਾਹਿਬ (ਪਟਿਆਲਾ) ਵਿਖੇ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਨ ਲਈ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਥੇਦਾਰ ਕਰਤਾਰਪੁਰ ਨੇ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੇ ਚਰਨਾਂ ਅਪੀਲ ਕਰਦੇ ਹੋਏ ਕਿਹਾ ਕਿ ਕਲਗੀਧਰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਬਖਸਿਸ ਕੀਤੀ ਦਾਤਿ ਖੰਡੇ ਬਾਟੇ ਦੀ ਪਾਹੁਲ ਛਕਣ ਲਈ ਕਕਾਰ ਭੇਟਾ ਰਹਿਤ ਦਿਤੇ ਜਾ ਰਹੇ ਹਨ ਵਲੋਂ ਭੇਟਾ ਰਹਿਤ ਦਿੱਤੇ ਜਾਣਗੇ। ਮੈਂਬਰ ਜਥੇਦਾਰ ਕਰਤਾਰਪੁਰ ਨੇ ਸੰਗਤ ਨੂੰ ਆਪਣੇ ਮਨ ਬਣਾ ਕੇ ਗੁਰੂ ਕੀ ਦਾਤਿ ਅੰਮਿ੍ਤ ਛਕਣ ਲਈ 7 ਅਪ੍ਰੈਲ ਦਿਨ ਐਂਤਵਾਰ ਸਵੇਰੇ 10 ਵਜੇ ਕੇਸੀ ਇਸਨਾਨ ਕਰਕੇ ‘ਤੇ ਸਾਫ ਬਸਤਰ ਪਹਿਨ ਕੇ ਗੁਰੂ ਕੀ ਹਜੂਰੀ ਵਿਚ ਹਾਜਰ ਹੋਣ ਦੀ ਅਪੀਲ ਕੀਤੀ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ