Tuesday, June 17, 2025

Malwa

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

April 06, 2024 05:42 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ