Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵੱਲੋ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ

April 06, 2024 05:57 PM
Daljinder Singh Pappi
ਸਮਾਣਾ  : ਕਾਲਜ ਦੇ ਕਾਮਰਸ ਅਤੇ ਮੈਨੇਜਮੈਜ਼ਟ ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਕਾਲਜ ਦੇ ਕਾਮਰਸ ਅਤੇ ਮੈਨੇਜਮੈਜ਼ਟ ਵਿਭਾਗ ਦੇ ਸਮੂਹ ਵਿਦਆਰਥੀਆਂ ਨੇ ਇਸ ਸੈਮੀਨਾਰ ਵਿਚ ਭਾਗ ਲਿਆ। ਇਸ ਮੌਕੇ ਲਗਭਗ 16 ਵਿਦਆਰਥੀਆਂ ਨੇ ਅਜੋਕੇ ਯੁੱਗ ਨਾਲ ਸਬੰਧਤ ਵਿਸ਼ਆਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਪਿੰ੍ਰਸੀਪਲ ਸ੍ਰੀ ਰਤਨ ਕੁਮਾਰ ਗਰਗ ਨੇ ਵਿਦਆਰਥੀਆਂ ਅਤੇ ਵਿਭਾਗਾਂ ਨੂੰ ਇਹ ਸੈਮੀਨਾਰ ਕੰਡਕਟ ਕਰਵਾਉਣ ਤੇ ਮੁਬਾਰਕਬਾਦ ਦਿੱਤੀ। ਕਾਲਜ ਪ੍ਰਿੰਸੀਪਲ ਨੇ ਵਿਦਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਨਿਕਤਾ ਨੇ ਬਾਖੂਬੀ ਨਿਭਾਈ। ਕਾਮਰਸ ਵਿਭਾਗ ਦੇ ਮੁੱਖੀ ਡਾ. ਹਰਕੀਰਤਨ ਕੌਰ ਨੇ ਕਾਲਜ ਪ੍ਰਿੰਸੀਪਲ, ਸਟਾਫ ਅਤੇ ਵਿਦਆਰਥੀਆਂ ਦਾ ਇਸ ਸੈਮੀਨਾਰ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਜੱਜ ਦੀ ਭੂਮਿਕਾ ਪ੍ਰੋH.ਰਮਾ ਰਾਣੀ, ਪ੍ਰੋ. ਦੀਪਸ਼ਿਖਾ ਗੁਪਤਾ ਅਤੇ ਪ੍ਰੋ. ਡਿੰਪਲ ਰਾਣੀ ਨੇ ਨਿਭਾਈ। ਇਸ ਮੌਕੇ ਪ੍ਰੋ. ਨਛੱਤਰ ਸਿੰਘ, ਪ੍ਰੋ. ਅਨਿਲ ਕੁਮਾਰ, ਪੋ੍ਰ.ਪਲਵਿੰਦਰ ਕੌਰ ਅਤੇ ਪ੍ਰੋ. ਰੁਪਿੰਦਰ ਕੌਰ ਵੀ ਮੌਜੂਦ ਰਹੇ। 
 
 

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ