Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਹਰਿਆਣਾ : ਏਐਸਆਈ ਤੇ ਹੈੱਡ ਕਾਂਸਟੇਬਲ ਰਿਸ਼ਵਤ ਲੈਂਦੇ ਕਾਬੂ

April 07, 2024 07:42 PM
SehajTimes

ਚੰਡੀਗੜ੍ਹ : ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ਿਲ੍ਹਾ ਨੂਹ ਦੇ ਡਾਇਲ 112 ਫ਼ਿਰੋਜਪੁਰ ਝਿਰਕਾ ਪੁਲਿਸ ਥਾਣੇ ਵਿਚ ਤੈਨਾਤ ਏਐਸਆਈ ਸੁਰੇਂਦਰ ਅਤੇ ਹੈਡ ਕਾਂਸਟੇਬਲ ਬੀਰਪਾਲ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ ਹੈ। ਦੋਸ਼ੀਆਂ ਵੱਲੋਂ ਸ਼ਿਕਾਇਤਕਰਤਾ ’ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਬਦਲੇ ਵਿਚ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਵਿਚੋਂ ਸਬ-ਇੰਸਪੈਕਟਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੰਗੇ ਹੱਥੀ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਂਟੀ ਕਰਪਸ਼ਨ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਦੋਸ਼ੀਆਂ ਵੱਲੋਂ ਸ਼ਿਕਾਇਤਕਰਤਾਵਾਂ ’ਤੇ ਝੂਠਾ ਮੁਕਦਮਾ ਦਰਜ ਕਰਨ ਦੇ ਬਦਲੇ ਵਿਚ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦਸਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਵੱਲੋਂ ਪਹਿਲਾਂ ਹੀ ਡੇਢ ਲੱਖ ਰੁਪਏ ਦੀ ਰਕਮ ਦੇ ਟਾਇਰ ਰਿਸ਼ਵਤ ਵੱਜੋਂ ਲਏ ਗਏ ਸਨ। ਮਾਮਲੇ ਦਾ ਪਤਾ ਚਲਦੇ ਹੀ ਵਿਜੀਲੈਂਸ ਦੀ ਟੀਮ ਨੇ ਦੋਸ਼ੀਆਂ ਨੂੰ ਫੜਣ ਲਈ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ। ਇਸ ਮਾਮਲੇ ਵਿਚ ਦੋਵਾਂ ਦੋਸ਼ੀਆਂ ਖਿਲਾਫ ਗੁਰੂਗ੍ਰਾਮ ਐਂਟੀ ਕਰਪਸ਼ਨ ਬਿਊਰੋ ਪੁਲਿਸ ਥਾਣੇ ਵਿਚ ਮੁਕਦਮਾ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ। ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਬਦਲੇ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਐਂਟੀ ਕਰਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ 1800-180-2022 ਅਤੇ 1064 ’ਤੇ ਦੇਣਾ ਯਨੀਕੀ ਕਰਨ੍ਟ

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ