Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ੍ਰ ਭਗਤ ਸਿੰਘ ਅਤੇ Ambedkar ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ CM Kejriwal ਦੀ ਫੋਟੋ ਲਗਾਉਣ ਭਾਜਪਾ ਨੇ ਕੀਤੀ ਨਿਖੇਧੀ

April 08, 2024 05:49 PM
SehajTimes

ਫਤਹਿਗੜ੍ਹ ਸਾਹਿਬ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਆਮ ਆਦਮੀ ਪਾਰਟੀ ਨਿਖੇਧੀ ਕਰਦਿਆ ਦੋਸ਼ ਲਗਾਇਆ ਕਿ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਮੋਰਚਾ ਸੂਬਾਈ ਮੀਤ ਪ੍ਰਧਾਨ ਸ੍ਰ.ਪਰਮਜੀਤ ਸਿੰਘ ਕੈਂਥ ਤੇ ਇੰਨਚਾਰਜ ਲੋਕ ਸਭਾ ਫਤਿਹਗੜ੍ਹ ਸਾਹਿਬ ਤੇ ਸਹਿ ਇੰਨਚਾਰਜ ਸ਼੍ਰੀਮਤੀ ਨਰਿੰਦਰ ਕੌਰ ਅਤੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਸਹੋਤਾ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਪਿੱਛਲੇ ਦਿਨੀ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਦਰੀ ਜਾਂਚ ਏਜੰਸੀਆਂ ਦੀ ਪੁੱਛ ਪੜਤਾਲ ਕਰਨ ਨਾਲ ਹੈਰਾਨੀਜਨਕ ਤੱਥ ਪੇਸ਼ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂ ਆਪਣੀ ਰਾਜਨੀਤਕ ਸ਼ਾਖ ਬਚਾਉਣ ਲਈ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਨੂੰ ਲੈ ਕੇ ਅਨੁਸੂਚਿਤ ਜਾਤੀ ਸਮਾਜ ਗੁੱਸੇ 'ਚ ਹੈ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਇਸ ਤਰ੍ਹਾਂ ਮਹਾਨ ਲੋਕਾਂ ਨਾਲ ਤੁਲਨਾ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸੀ। ਸੁਨੀਤਾ ਕੇਜਰੀਵਾਲ ਦੀ ਇੱਕ ਵੀਡੀਓ ਆਈ ਸੀ, ਜਿਸ ਨੂੰ ਦੇਖ ਕੇ ਭਾਜਪਾ ਨੂੰ ਬਹੁਤ ਬੁਰਾ ਲੱਗਿਆ ਅਤੇ ਦਲਿਤ ਸਮਾਜ ਨੂੰ ਵੀ ਇਸ ਦਾ ਦੁੱਖ ਹੋਇਆ। ਇਹ ਘਟਨਾਕ੍ਰਮ ਜੋ ਵਾਪਰਿਆ ਹੈ ਉਸ ਦਾ ਵਿਰੋਧ ਕਰਨ ਲਈ ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਲੋਕ ਸਭਾ ਫਤਿਹਗੜ੍ਹ ਸਾਹਿਬ ਨੇ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਵਿਚ ਭਾਜਪਾ ਦੇ ਸੂਬਾਈ ਆਗੂਆਂ ਪ੍ਰਦੀਪ ਗਰਗ ਸਹਿ ਇੰਨਚਾਰਜ ਲੋਕ ਸਭਾ ਫਤਿਹਗੜ੍ਹ ਸਾਹਿਬ ਭਾਜਪਾ ਜਿਲਾ ਪ੍ਰਧਾਨ ਦਿਦਾਰ ਸਿੰਘ ਭੱਟੀ ਅਤੇ ਹੋਰ ਆਗੂ ਸਮੂਲੀਅਤ ਕਰਨ ਗਏ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ