Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

April 08, 2024 05:53 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਜੂਨ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ