Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

April 08, 2024 06:03 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜੂਨ 2024 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ