Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਚੋਣ ਜਾਬਤਾ ਦੇ ਪ੍ਰਤੀ ਆਮ ਨਾਗਰਿਕ ਵੀ ਸੁਚੇਤ : ਮੁੱਖ ਚੋਣ ਅਧਿਕਾਰੀ

April 08, 2024 06:26 PM
SehajTimes

ਹੁਣ ਤਕ ਪੂਰੇ ਸੂਬੇ ਤੋਂ 1204 ਸ਼ਿਕਾਇਤਾਂ ਹੋ ਚੁੱਕੀਆਂ ਪ੍ਰਾਪਤ : ਅਨੁਰਾਗ ਅਗਰਵਾਲ

ਨਾਗਰਿਕਾਂ ਨੂੰ ਅਪੀਲ- ਨਿਰਪੱਖ, ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਕਰਨ ਸਹਿਯੋਗ

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਆਮ ਚੋਣਾਂ ਦੇ ਮੱਦੇਨਜਰ ਲਾਗੂ ਚੋਣ ਜਾਬਤਾ ਦੇ ਉਲੰਘਣ ਦੇ ਸਬੰਧ ਵਿਚ ਸੀ-ਵਿਜਿਲ ਐਪ ਰਾਹੀਂ ਨਾਗਰਿਕਾਂ ਵੱਲੋਂ ਵੀ ਪੈਨੀ ਨਜਰ ਰੱਖੀ ਜਾ ਰਹੀ ਹੈ। ਰਾਜ ਵਿਚ ਹੁਣ ਤਕ 1204 ਸ਼ਿਕਾਇਤਾਂ ਸੀ-ਵਿਜਿਲ ਮੋਬਾਇਲ ਐਪ 'ਤੇ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਯਕੀਨੀ ਸਮੇਂ ਵਿਚ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਆਮਜਨਤਾ ਸੀ-ਵਿਜਿਲ ਮੋਬਾਇਲ ਐਪ ਰਾਹੀਂ ਸਿਸਟਮ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ, ਇਹ ਮਾਣ ਦੀ ਗੱਲ ਹੈ।

ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਸੀ-ਵਿਜਿਲ ਮੋਬਾਇਲ ਐਪ ਰਾਹੀਂ ਆਮਜਨਤਾ ਨੁੰ ਚੋਣ ਆਬਜਰਵਰ ਦੇ ਸਮਾਨ ਇਕ ਸ਼ਕਤੀ ਪ੍ਰਦਾਨ ਕਰ ਰਿਹਾ ਹੈ, ਜਿਸ ਤੋਂ ਨਾਗਰਿਕ ਚੋਣ ਜਾਬਤਾ ਦਾ ਉਲੰਘਣ ਹੋਣ ਦੀ ਸ਼ਿਕਾਇਤ ਦਰਜ ਕਰਵਾ ਰਹੇ ਹਨ। ਉਨ੍ਹਾਂ ਨੇ ਜਿਲਾਵਾਰ ਵੇਰਵਾ ਦਿੰਦੇ ਹੋਏ ਦਸਿਆ ਕਿ ਸੱਭ ਤੋਂ ਵੱਧ 317 ਸ਼ਿਕਾਇਤਾਂ ਜਿਲ੍ਹਾ ਸਿਰਸਾ ਤੋਂ ਪ੍ਰਾਪਤ ਹੋਈਆਂ ਹਨ। ਇਸੀ ਤਰ੍ਹਾ ਜਿਲ੍ਹਾ ਅੰਬਾਲਾ ਤੋਂ 219 , ਭਿਵਾਨੀ ਤੋਂ 46, ਫਰੀਦਾਬਾਦ ਤੋਂ 40, ਫਤਿਹਾਬਾਦ ਤੋਂ 437, ਗੁੜਗਾਂਓ ਤੋਂ 78, ਹਿਸਾਰ ਤੋਂ 40, ਝੱਜਰ ਤੋਂ 20, ਜੀਂਦ ਤੇਂ ਕੈਥਲ ਤੋਂ 22-22, ਕਰਨਾਲ ਤੋਂ 16, ਕੁਰੂਕਸ਼ੇਤਰ ਤੋਂ 31, ਮਹੇਂਦਰਗੜ੍ਹ ਤੋਂ 3, ਮੇਵਾਤ ਤੋਂ 36, ਪਲਵਲ ਤੋਂ 32, ਪੰਚਕੂਲਾ ਤੋਂ 67, ਪਾਦੀਪਤ ਤੋਂ 5, ਰਿਵਾੜੀ ਤੋਂ 3, ਰੋਹਤਕ ਤੋਂ 34, ਸੋਨੀਪਤ ਤੋਂ 87 ਅਤੇ ਯਮੁਨਾਨਗਰ ਤੋਂ 43 ਸ਼ਿਕਾਇਤਾਂ ਪ੍ਰਾਪਤ. ਹੋਈਆਂ ਹਨ। ਇੰਨ੍ਹਾਂ ਵਿੱਚੋਂ 959 ਸ਼ਿਕਾਇਤਾਂ ਸਹੀ ਪਾਈਆਂ ਗਈਆਂ ਅਤੇ ਇੰਨ੍ਹਾਂ 'ਤੇ ਨਿਯਮਅਨੁਸਾਰ ਕਾਰਵਾਈ ਕੀਤੀ ਗਈ। ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੋਣਾਂ ਨੂੰ ਨਿਰਪੱਖ, ਸਵੱਛ ਅਤੇ ਪਾਰਦਰਸ਼ੀ ਬਨਾਉਣ ਵਿਚ ਨਾਗਰਿਕ ਆਪਣਾ ਸਹਿਯੋਗ ਕਰਨ। ਇਸ ਸੀ-ਵਿਜਿਲ ਐਪ ਨੂੰ ਗੂਗਲ ਪਲੇ ਸਟੋਰ ਤੋਂ ਏਂਡਰਾਇਡ ਫੋਨ ਅਤੇ ਐਪ ਸਟੋਰ ਤੋਂ ਆਈ ਸਟੋ 'ਤੇ ਡਾਉਨਲੋਡ ਕਰ ਸਕਦੇ ਹਨ। ਆਮਜਨਤਾ ਫੋਟੋ ਖਿੱਚ ਸਕਦੇ ਹਨ ਜਾਂ ਦੋ ਮਿੰਟ ਦੀ ਵੀਡੀਓ ਵੀ ਰਿਕਾਰਡ ਕਰ ਕੇ ਇਸ ਐਪ 'ਤੇ ਅਪਲੋਡ ਕਰ ਸਕਦੇ ਹਨ। ਉਹ ਫੋਟੋ ਅਤੇ ਵੀਡੀਓ ਜੀਪੀਐਸ ਲੋਕੇਸ਼ਨ ਦੇ ਨਾਲ ਐਪ 'ਤੇ ਅਪਲੋਡ ਹੋ ਜਾਵੇਗੀ। ਸ਼ਿਕਾਇਤ ਦਰਜ ਕਰਨ ਦੇ 100 ਮਿੰਟਾਂ ਵਿਚ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਫਲਾਇੰਗ ਸਕਵਾਰਡ, ਸਟੇਟਿਕ ਸਰਵਿਲੈਂਸ ਟੀਮਾਂ ਦੀ ਲਾਇਵ ਜਾਣਕਾਰੀ ਰਹਿੰਦੀ ਹੈ ਅਤੇ ਸੀ-ਵਿਜਿਲ ਐਪ 'ਤੇ ਜਿਸ ਸਥਾਨ ਤੋਂ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਜੋ ਨੇੜੇ ਟੀਮਾਂ ਤੁਰੰਤ ਉੱਥੇ ਪਹੁੰਚਣਗੀਆਂ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ