Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਵੈਧ ਸ਼ਰਾਬ ਦੀ ਆਵਾਜਾਈ 'ਤੇ ਪੂਰੀ ਪਾਬੰਦੀ

April 08, 2024 07:48 PM
SehajTimes

ਚੰਡੀਗੜ੍ਹ : ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਕਮਿਸ਼ਨਰ ਆਸ਼ੋਕ ਕੁਮਾਰ ਮੀਣਾ ਨੇ ਕਿਹਾ ਕਿ ਲੋਕਸਭਾ ਚੋਣ ਦੇ ਮੱਦੇਨਜਰ ਸ਼ਰਾਬ ਦੀ ਅਵੈਧ ਤਸਕਰੀ ਦੇ ਵਿਰੁੱਧ ਜੀਰੋ ਟੋਲਰੇਂਸ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨੂੰ ਜਿਲ੍ਹਿਆਂ ਵਿਚ ਸਖਤੀ ਨਾਲ ਲਾਗੂ ਕਰਨ। ਹੋਰ ਰਾਜਾਂ ਤੋਂ ਅਵੈਧ ਸ਼ਰਾਬ ਵਜੋ ਇਕ ਬੋਤਲ ਵੀ ਸੂਬੇ ਤੋਂ ਨਹੀਂ ਲੰਘਣੀ ਚਾਹੀਦੀ ਹੈ। ਪਰਮਿਟਸ਼ੁਦਾ ਸ਼ਰਾਬ ਦੀ ਆਵਾਜਾਈ ਦੇ ਲਈ ਪੂਰੇ ਸੂਬੇ ਵਿਚ 45 ਰੂਟ ਨਿਰਧਾਰਿਤ ਕੀਤੇ ਗਏ ਹਨ। ਨਿਰਧਾਰਿਤ ਰੂਟਾਂ ਤੋਂ ਹੀ ਮੰਜੂਰੀਸ਼ੁਦਾ ਸ਼ਰਾਬ ਲੈ ਕੇ ਜਾ ਸਕਦੇ ਹਨ। ਹੋਰ ਕਿਸੇ ਵੀ ਰੂਟ 'ਤੇ ਸ਼ਰਾਬ ਦੀ ਆਵਾਜਾਈ ਮਿਲਣ 'ਤੇ ਵਾਹਨ ਅਤੇ ਸ਼ਰਾਬ ਨੂੰ ਤੁਰੰਤ ਸੀਜ ਕਰਨ।

ਆਬਾਕਾਰੀ ਅਤੇ ਕਰਾਧਾਨ ਕਮਿਸ਼ਨਰ ਆਸ਼ੋਕ ਕੁਮਾਰ ਮੀਣਾ ਨੇ ਸੋਨੀਪਤ ਵਿਚ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਲੋਕਸਭਾ ਚੋਣ ਦੇ ਤਹਿਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਵੈਧ ਸ਼ਰਾਬ ਦੀ ਆਵਾਜਾਈ 'ਤੇ ਪੂਰੀ ਪਾਬੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਅਵੈਧ ਸ਼ਰਾਬ 'ਤੇ ਪੂਰੀ ਲਗਾਮ ਲਈ ਮਾਲ ਅਤੇ ਏਸਾਇਜ ਅਤੇ ਪੁਲਿਸ ਵਿਭਾਗ ਨੁੰ ਬਿਹਤਰੀਨ ਤਾਲਮੇਲ ਦੇ ਨਾਲ ਕਾਰਵਾਈ ਕਰਨੀ ਹੋਵੇਗੀ। ਅਵੈਧ ਸ਼ਰਾਬ ਨੂੰ ਲੈ ਕੇ ਚੋਣ ਕਮਿਸ਼ਨ ਬੇਹੱਦ ਗੰਭੀਰ ਹੈ। ਇਸ ਦੇ ਲਈ ਵਿਭਾਗ ਨੇ ਕਿਯੂਆਰ ਕੋਡ ਦੀ ਵਿਵਸਥਾ ਕੀਤੀ ਹੈ, ਜਿਸ ਦੇ ਰਾਹੀਂ ਉਤਪਾਦਨ ਮਿੱਤੀ, ਰਵਾਨਗੀ, ਹੋਲਸੇਲ ਤੇ ਰਿਟੇਲ ਆਦਿ ਦੀ ਪੂਰੀ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ। ਚੌਵੀਂ ਘੰਟੇ ਕੈਮਰੇ ਨਾਲ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ। ਆਨਲਾਇਨ ਸਿਸਟਮ ਤੋਂ ਪਰਮਿਟ ਦੀ ਜਾਣਕਾਰੀ ਲਈ ਜਾ ਸਕਦੀ ਹੈ। ਮਿਸਮੈਚ ਮਿਲਣ 'ਤੇ ਫੌਰਨ ਸਖਤ ਕਾਰਵਾਈ ਕਰਨ।

ਕਮਿਸ਼ਨਰ ਆਸ਼ੋਕ ਮੀਣਾ ਨੇ ਜਾਣਕਾਰੀ ਦਿੱਤੀ ਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੀ ਅਵੈਧ ਸ਼ਰਾਬ ਦੀ ਰੋਕਥਾਮ ਲਈ ਟ੍ਰਾਂਜਿਟ ਸਲਿਪ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦੀ ਸਹਾਇਤਾ ਨਾਲ ਸਰਲਤਾ ਨਾਲ ਅਵੈਧ ਸ਼ਰਾਬ ਦੀ ਪਹਿਚਾਣ ਹੋ ਸਕਦੀ ਹੈ। ਏਂਟਰੀ ਪੁਆਇੰਟ ਟ੍ਰਾਂਜਿਟ ਸਲਿਪ ਦੀ ਜਾਂਚ ਜਰੂਰ ਕਰਨ, ਜਿਸ ਵਿਚ ਹਰ ਤਰ੍ਹਾ ਦੀ ਜਰੂਰੀ ਜਾਣਕਾਰੀ ਮਿਲੇਗੀ। ਇਸ ਦੇ ਲਈ 45 ਰੂਟ ਬਣਾਏ ਗਏ ਹਨ। ਜੇਕਰ ਇਕ ਵੀ ਜਾਣਕਾਰੀ ਅਤੇ ਰੂਟ ਦੀ ਪਾਲਣਾ ਨਾ ਮਿਲੇ ਤਾਂ ਤੁਰੰਤ ਸਖਤ ਕਾਰਵਾਈ ਕਰਨ। ਐਫਐਸਟੀ ਅਤੇ ਐਸਐਸਟੀ ਰਾਹੀਂ ਨਿਯਮਤ ਤੌਰ 'ਤੇ ਜਾਂਚ ਕਰਨ। ਐਸਐਸਟੀ ਤੇ ਐਫਐਸਟੀ ਦੇ ਨਾਲ ਜੀਐਸਟੀ ਅਤੇ ਏਕਸਾਇਜ ਦੇ ਇਕ ਅਧਿਕਾਰੀ ਦੀ ਡਿਊਟੀ ਰਹੇਗੀ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਐਫਐਸਟੀ ਤੇ ਐਸਐਸਟੀ ਟੀਮ ਚੈਕਿੰਗ ਲਈ ਕੋਈ ਇਕ ਸਥਾਨ ਨਿਰਧਾਰਿਤ ਨਾ ਕਰਨ। ਉਹ ਆਪਣੀ ਥਾਂ ਬਦਲਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਅਵੈਧ ਅਤੇ ਨਕਲੀ ਸ਼ਰਾਬ ਫੜਨ ਲਈ ਹਿਯੂਮਨ ਇੰਟੈਲੀਜੈਂਸ ਨੂੰ ਮਜਬੂਤ ਕਰਨ। ਇਸ ਦੇ ਲਈ ਉਨ੍ਹਾਂ ਨੇ ਜਰੂਰੀ ਟਿਪਸ ਵੀ ਦਿੱਤੇ। ਨਾਲ ਹੀ ਉਨ੍ਹਾਂ ਨੇ ਨਕਲੀ ਸ਼ਰਾਬ ਬਨਾਉਣ ਨੁੰ ਲੈ ਕੇ ਸੰਭਾਵਿਤ ਸਥਾਨਾਂ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਤਾਂ ਜੋ ਸਹੀ ਵਿਅਕਤੀ ਨੂੰ ਪਰੇਸ਼ਾਨੀ ਨਾ ਹੋਵੇ।ਉਨ੍ਹਾਂ ਨੇ ਈਐਸਐਮਐਸ 'ਤੇ ਸਹੀ ਤਰ੍ਹਾ ਨਾਲ ਜਾਣਕਾਰੀ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ