Sunday, May 05, 2024

Haryana

ਜੇ ਸੀ ਬੋਸ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਵੋਟਰ ਸੁੰਹ ਲਈ

April 08, 2024 07:51 PM
SehajTimes

ਚੰਡੀਗੜ੍ਹ : ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈਐਮਸੀਏ, ਫਰੀਦਾਬਾਦ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਅੱਜ ਦੇਸ਼ ਦੀ ਲੋਕਤਾਂਤਰਿਕ ਰਿਵਾਇਤਾਂ ਨੂੰ ਬਣਾਏ ਰੱਖਣ ਅਤੇ ਚੋਣ ਪ੍ਰਕ੍ਰਿਆ ਵਿਚ ਭਾਗੀਦਾਰੀ ਦੇ ਲਹੀ ਵੋਟਰ ਸੁੰਹ ਲਈ

ਉਨ੍ਹਾਂ ਨੇ 25 ਮਈ, 2024 ਨੁੰ ਹੋਣ ਵਾਲੇ ਲੋਕਸਭਾ ਚੋਣ ਦੌਰਾਨ ਆਪਣੇ ਵੋਟ ਅਧਿਕਾਰ ਦੀ ਵਰਤੋ ਕਰਨ ਦਾ ਵੀ ਸੰਕਲਪ ਲਿਆ।

ਵੋਟਰ ਸੁੰਹ ਪ੍ਰੋਗ੍ਰਾਮ ਦਾ ਪ੍ਰਬੰਧ ਨੋਡਲ ਅਧਿਕਾਰੀ (ਚੋਣ ਗਤੀਵਿਧੀ) ਪ੍ਰੋਫੈਸਰ ਵਾਸਦੇਵ ਮਲਹੋਤਰਾ ਵੱੋਲਂ ਯੁਨੀਵਰਸਿਟੀ ਦੇ ਵਿਦਿਆਰਥੀ ਭਲਾਹੀ ਦਫਤਰ ਅਤੇ ਐਨਐਸਐਸ ਇਕਾਈ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਦੌਰਾਨ 400 ਤੋਂ ਵੱਧ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਵੋਟਰ ਸੁੰਹ ਦਵਾਈ ਗਈ। ਵੋਟਰ ਸੁੰਹ ਪ੍ਰੋਗ੍ਰਾਮ ਵਿਚ ਰਜਿਸਟਰਾਰ ਡਾ. ਮੇਹਾ ਸ਼ਰਮਾ, ਵਿਦਿਆਰਥੀ ਭਲਾਈ ਡਾਊਂਡਰ ਪ੍ਰੋਫੈਸਰ ਮਨੀਸ਼ ਵਸ਼ਿਸ਼ਠ , ਟ੍ਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ ਪ੍ਰੋਫੈਸਰ ਰਾਜੇਸ਼ ਆਹੂਜਾ ਤੋਂ ਇਲਾਵਾ ਯੁਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੋਟਰ ਸੁੰਹ ਪ੍ਰੋਗ੍ਰਾਮ ਜਿਲ੍ਹਾ ਚੋਣ ਦਫਤਰ ਦੀ ਪਹਿਲ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਲੋਕਸਭਾ ਚੋਣ ਦੌਰਾਨ ਚੋਣ ਫੀਸਦੀ ਨੂੰ ਵਧਾਉਣਾ ਹੈ।

ਵਾਇਸ ਚਾਂਸਡਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ ਨੇ ਚੋਣ ਆਖਰਤਾ ਦੇ ਲਈ ਕੀਤੀ ਗਈ ਪਹਿਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸ਼ਲਾਘਾਯੋਗ ਹੈ ਕਿ ਨੌਜੁਆਨ ਪੀੜੀ ਆਪਣੇ ਅਧਿਕਾਰਾਂ ਦੇ ਪ੍ਰਤੀ ਜਾਗਰੁਕ ਹੈ ਅਤੇ ਚੋਣ ਦੇ ਅਧਿਕਾਰ ਦੇ ਮਹਤੱਵ ਨੁੰ ਸਮਝਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਨਿਰਮਾਣ ਦੀ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਨੁੰ ਪ੍ਰੋਤਸਾਹਨ ਕਰਨਾ ਮਹਤੱਵਪੂਰਨ ਹੈ ਕਿਉਂਕਿ ਇਹ ਸਮੂਚੇ ਰੂਪ ਨਾਲ ਸਮਾਜ ਅਤੇ ਰਾਸ਼ਟਰ ਦੇ ਲਈ ਜਰੂਰੀ ਹੈ।

Have something to say? Post your comment

 

More in Haryana

ਚੋਣ ਰੈਲੀਆਂ ਵਿਚ ਸਕੂਲ ਤੇ ਕਾਲਜਾਂ ਦੇ ਮੈਦਾਨਾਂ ਦਾ ਨਹੀਂ ਕੀਤਾ ਜਾ ਸਕੇਗਾ ਇਸਤੇਮਾਲ : ਮੁੱਖ ਚੋਣ ਅਧਿਕਾਰੀ

ਚੋਣ ਪ੍ਰਕ੍ਰਿਆ ਵਿਚ ਸਕੂਲੀ ਬੱਚਿਆਂ ਦਾ ਵੀ ਹੋਵੇਗਾ ਯੋਗਦਾਨ, ਹਰਿਆਣਾ ਵਿਚ ਸ਼ੁਰੂ ਹੋਈ ਨਵੀਂ ਪਹਿਲ

ਚੋਣ ਦਾ ਪਰਵ-ਦੇਸ਼ ਦਾ ਗਰਵ, ਹਰਿਆਣਾ ਵਿਚ 25 ਮਈ ਨੁੰ ਹੋਣਗੇ ਚੋਣ : ਅਨੁਰਾਗ ਅਗਰਵਾਲ

ਕਮਿਸ਼ਨ ਨੇ ਖੇਤੀਬਾੜੀ ਪ੍ਰਬੰਧਕ 'ਤੇ ਲਗਾਇਆ 10 ਹਜਾਰ ਰੁਪਏ ਦਾ ਜੁਰਮਾਨਾ

ਚੋਣ ਡਿਊਟੀ ਦੌਰਾਨ ਕਰਮਚਾਰੀਆਂ ਦੀ ਮੌਤ 'ਤੇ ਮਿਲੇਗੀ ਐਕਸਗ੍ਰੇਸ਼ਿਆ ਦੇ ਤਹਿਤ ਵਿੱਤੀ ਸਹਾਇਤਾ : ਅਨੁਰਾਗ ਅਗਰਵਾਲ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਸੀ-ਵਿਜਿਲ ਬਣ ਰਿਹਾ ਚੋਣ ਕਮਿਸ਼ਨ ਦੀ ਤੀਜੀ ਅੱਖ

ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ : ਰਸਤੋਗੀ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ