Tuesday, June 17, 2025

National

Election 2021 : ਲੋਕਾਂ ਦਾ ਫ਼ਤਵਾ ਮਨਜ਼ੂਰ, ਜੰਗ ਜਾਰੀ ਰਹੇਗੀ: ਰਾਹੁਲ ਗਾਂਧੀ

May 03, 2021 08:35 AM
SehajTimes

ਨਵੀਂ ਦਿੱਲੀ  : ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਨਿਰਾਸ਼ਾ ਭਰੀ ਕਾਰਗੁਜ਼ਾਰੀ ’ਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਉਹ ਲੋਕ ਫ਼ਤਵਾ ਮਨਜ਼ੂਰ ਕਰਦੇ ਹਨ ਤੇ ਪਾਰਟੀ ਕਦਰਾਂ ਕੀਮਤਾਂ ਤੇ ਆਦਰਸ਼ਾਂ ਲਈ ਆਪਣੀ ਜੰਗ ਜਾਰੀ ਰੱਖੇਗੀ। ਉਨ੍ਹਾਂ ਨੇ ਟਵੀਟ ਕੀਤਾ, ‘ਅਸੀਂ ਲੋਕ ਫ਼ਤਵਾ ਨਿਮਰਤਾ ਨਾਲ ਮਨਜ਼ੂਰ ਕਰਦੇ ਹਾਂ। ਆਪਣੇ ਵਰਕਰਾਂ ਤੇ ਸਾਨੂੰ ਸਮਰਥਨ ਦੇਣ ਵਾਲੇ ਲੱਖਾਂ ਲੋਕਾਂ ਦਾ ਧੰਨਵਾਦ। ਅਸੀਂ ਕਦਰਾਂ ਕੀਮਤਾਂ ਤੇ ਆਦਰਸ਼ਾਂ ਲਈ ਆਪਣੀ ਲਡ਼ਾਈ ਜਾਰੀ ਰੱਖਾਂਗੇ। ਜੈ ਹਿੰਦ।’

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ