Monday, June 16, 2025

Entertainment

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਹੋਇਆ ਰਿਲੀਜ਼

April 09, 2024 12:09 PM
SehajTimes

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਸ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। 
ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

Have something to say? Post your comment

 

More in Entertainment

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

Instagram ‘ਤੇ Viral ਕਮਲ ਕੌਰ ਭਾਬੀ ਦੀ ਮਿਲੀ ਮ੍ਰਿਤਕ ਦੇਹ

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ ਪਾਈ ਭਾਵੁਕ ਪੋਸਟ

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ

ਪੰਜਾਬ ਦੀ ਸੰਗੀਤ ਪਰੰਪਰਾ: ਵਿਰਸਾ, ਵਰਤਮਾਨ ਅਤੇ ਭਵਿੱਖਮੁਖੀ ਦਿਸ਼ਾ `ਤੇ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਟ੍ਰਾਈਸਿਟੀ ਗਰੁੱਪ ਦੇ ਸਟਾਰ ਨੇ ਮਹਿਲਾ ਦਿਵਸ 'ਤੇ ਟ੍ਰਾਈਸਿਟੀ ਦੀਆਂ 45 ਔਰਤਾਂ ਨੂੰ ਸਸ਼ਕਤ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ