Friday, October 17, 2025

National

ਮੁਕਾਬਲੇ ‘ਚ ਮਾਰਿਆ ਗਿਆ ਸ਼ੂਟਰ ਅਮਰਜੀਤ

April 09, 2024 12:50 PM
SehajTimes

ਉੱਤਰਾਖੰਡ : ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ੂਟਰ ਅਮਰਜੀਤ ਮੰਗਲਵਾਰ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਨਾਲ ਹੋਏ ਮੁਕਾਬਲੇ ਵਿੱਚ ਮਾਰਿਆ ਗਿਆ। ਉੱਤਰਾਖੰਡ ਦੇ ਡੀਜੀਪੀ ਨੇ ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਊਧਮ ਸਿੰਘ ਨਗਰ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ।

 

Have something to say? Post your comment

 

More in National

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ