Thursday, December 18, 2025

Chandigarh

ਜ਼ਿਲ੍ਹਾ ਮੈਜਿਸਟਰੇਟ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

April 09, 2024 12:59 PM
SehajTimes
ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ 09, 13, 18 ਅਤੇ 21 ਅਪ੍ਰੈਲ ਨੂੰ ‘ਨੋ ਫਲਾਇੰਗ ਜ਼ੋਨ’  ਘੋਸ਼ਿਤ ਕੀਤਾ ਹੈ।
ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਰਸਮੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਈ.ਪੀ.ਐੱਲ. ਦੇ ਮੈਚਾਂ ਦੀ ਉਪਰੋਕਤ ਸੂਚੀ ਅਨੁਸਾਰ ਨਵੇਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਇੱਥੇ ਇਸ ਖੇਤਰ ਵਿੱਚ ਇਨ੍ਹੀਂ ਦਿਨੀਂ ਕਿਸੇ ਵੀ ਉੱਡਣ ਵਾਲੀ ਵਸਤੂ ਦੇ ਉਡਾਣ ਭਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ