Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Doaba

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

April 09, 2024 02:11 PM
SehajTimes

ਲੁਧਿਆਣਾ : ਸਿੱਧੂ ਮੂਸੇਵਾਲਾ ਭਾਵੇਂ ਹੀ ਇਸ ਦੁਨੀਆ ਵਿਚ ਨਹੀਂ ਰਿਹਾ ਪਰ ਅੱਜ ਵੀ ਉਸ ਦੇ ਗਾਣਿਆਂ ਦੀ ਦੀਵਾਨਗੀ ਦੇਖਣ ਨੂੰ ਮਿਲ ਰਹੀ ਹੈ। ਲੁਧਿਆਣਾ ਵਿਚ ਇਕ ਬੱਚੇ ਦੇ ਆਪ੍ਰੇਸ਼ਨ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਵੀਡੀਓ ਵਿਚ ਡਾਕਟਰ ਨੇ ਮੂਸੇਵਾਲਾ ਦਾ ਗਾਣਾ ਵਜਾ ਕੇ ਇਕ ਬੱਚੇ ਦੇ ਪੈਰ ਵਿਚ ਪਲਾਸਟਰ ਚੜ੍ਹਾਇਆ ਹੈ ਤੇ ਬੱਚਾ ਗਾਣੇ ‘ਤੇ ਝੂਮਦਾ ਨਜ਼ਰ ਆ ਰਿਹਾ ਹੈ।
ਡਾਕਟਰ ਨੇ ਮੂਸੇਵਾਲਾ ਦਾ ਗਾਣਾ ਵਜਾ ਕੇ ਬੱਚੇ ਦਾ ਆਪ੍ਰੇਸ਼ਨ ਕੀਤਾ। ਅਸਲ ਵਿਚ 7 ਸਾਲ ਦਾ ਬੱਚਾ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ। ਜਦੋਂ ਉਸ ਨੂੰ ਆਪ੍ਰੇਸ਼ਨ ਲਈ ਲਿਆਂਦਾ ਗਿਆ ਤਾਂ ਉਹ ਬਹੁਤ ਡਰ ਗਿਆ। ਇਹ ਦੇਖ ਕੇ ਡਾਕਟਰ ਨੇ ਮੂਸੇਵਾਲਾ ਦਾ ਗਾਣਾ ‘ਜੱਟ ਦੀ ਮਸ਼ੂਕ ਬੀਬਾ ਰਸ਼ੀਆ ਤ ਵਜਾਇਆ। ਜਿਸ ਦੇ ਬਾਅਦ ਬੱਚਾ ਉਸ ‘ਤੇ ਝੂਮਣ ਲੱਗਾ। ਇਸ ਦੌਰਾਨ ਡਾਕਟਰਾਂ ਨੇ ਉਸ ਦਾ ਆਪ੍ਰੇਸ਼ਨ ਕਰ ਦਿੱਤਾ।

Have something to say? Post your comment

 

More in Doaba

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ : ਰਾਜਵਿੰਦਰ ਸਿੰਘ ਧਰਮਕੋਟ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ

ਪਹਿਲਵਾਨ ਜੁਝਾਰ ਸਿੰਘ ਟਾਈਗਰ ਨੇ ਅੰਤਰਰਾਸਟਰੀ ਮੁਕਾਬਲਿਆਂ ਵਿੱਚ ਜਿੱਤੇ 2 ਗੋਡਲ ਅਤੇ 1 ਸਿਲਵਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹੋਏ ਬਿਮਾਰ

ਪੰਜਾਬ ਦੀ ਸਿਆਸਤ ’ਚ ਮਚਿਆ ਘਮਸਾਨ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਜਲੰਧਰ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ; ਦੋਸ਼ੀ ਫ਼ਰਾਰ